November 21, 2026, 9:42 pm
----------- Advertisement -----------
HomeNewsBreaking Newsਕਬੱਡੀ ਮੇਲੇ 'ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ...

ਕਬੱਡੀ ਮੇਲੇ ‘ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਹੋਈ ਦਰਦਨਾਕ ਮੌ+ਤ

Published on

----------- Advertisement -----------
  • ਫਤਿਹਗੜ੍ਹ ਚੂੜੀਆਂ ਦੇ ਪਿੰਡ ਸਰਚੂਰ ‘ਚ ਵਾਪਰੀ ਘਟਨਾ,
  • ਸਟੰਟ ਮੈਨ ਸੁਖਮਨਦੀਪ ਸਿੰਘ ਪਿੰਡ ਠੱਠੇ ਦਾ ਰਹਿਣ ਵਾਲਾ ਸੀ

ਫਤਿਹਗੜ੍ਹ ਚੂੜੀਆਂ, 29 ਅਕਤੂਬਰ 2023 – ਫਤਿਹਗੜ੍ਹ ਚੂੜੀਆਂ ਦੇ ਪਿੰਡ ਸਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਇੱਕ ਨੌਜਵਾਨ ਦੀ ਟਰੈਕਟਰ ‘ਤੇ ਸਟੰਟ ਕਰਦੇ ਸਮੇਂ ਆਪਣੇ ਹੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਇੱਕ ਮੌਕੇ ਦੀ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਸਟੰਟ ਮੇਨ ਸੁਖਮਨਦੀਪ ਸਿੰਘ ਵੱਜੋਂ ਹੋਈ ਹੈ, ਜੋ ਕਿ ਪਿੰਡ ਠੱਠੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਆਪਣੇ ਟਰੈਕਟਰ ਨੂੰ ਰੋਕ ਰਿਹਾ ਸੀ ਪਰ ਬਦਕਿਸਮਤੀ ਨਾਲ ਆਪਣੇ ਹੀ ਟਰੈਕਟਰ ਦੇ ਟਾਇਰਾਂ ਦੀ ਲਪੇਟ ‘ਚ ਆ ਗਿਆ ਅਤੇ ਟਾਇਰਾਂ ਹੇਠ ਦਰੜਿਆ ਗਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...