ਚੰਡੀਗੜ੍ਹ, 16 ਫਰਵਰੀ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਚੋਣ ਕਮਿਸ਼ਨ ਨੇ ਪੰਜਾਬ ਦੇ 2 ਨਾਇਬ ਤਹਿਸੀਲਦਾਰਾਂ ਦੀ ਬਦਲੀ ਕਰ ਦਿੱਤੀ ਹੈ। ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਹੋਏ ਹਨ।
ਪੜ੍ਹੋ ਹੁਕਮਾਂ ਦੀ ਕਾਪੀ……

Published on