April 30, 2026, 10:43 am
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਸੀਪੀ ਨੇ ਹੁਕਮ ਕੀਤੇ ਜਾਰੀ

ਜਲੰਧਰ ‘ਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਸੀਪੀ ਨੇ ਹੁਕਮ ਕੀਤੇ ਜਾਰੀ

Published on

----------- Advertisement -----------

ਜਲੰਧਰ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ ‘ਤੇ ਅੱਜ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੀਪੀ ਨੇ ਹੁਕਮ ਜਾਰੀ ਕੀਤੇ ਹਨ ਕਿ ਅਧਿਕਾਰੀ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ। ਇਨ੍ਹਾਂ ਤਬਾਦਲਿਆਂ ਵਿੱਚ ਐਸਐਚਓ ਅਤੇ ਚੌਕੀ ਇੰਚਾਰਜ ਸ਼ਾਮਲ ਹਨ। ਜਾਰੀ ਸੂਚੀ ਅਨੁਸਾਰ 11 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਥਾਣਾ 2, 3, ਰਾਮਾਮੰਡੀ, ਭਾਰਗਵ ਕੈਂਪ ਅਤੇ ਥਾਣਾ 8 ਵੀ ਸ਼ਾਮਲ ਹਨ।

ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ

ਸੂਚੀ ਵਿਚ ਐਸ.ਆਈ ਗੁਰਪ੍ਰੀਤ ਸਿੰਘ ਨੂੰ ਐਸ.ਐਚ.ਓ ਰਾਮਾ ਮੰਡੀ ਤੋਂ ਐਸ.ਐਚ.ਓ ਡਵੀਜ਼ਨ ਨੰਬਰ 2, ਸਬ-ਇੰਸਪੈਕਟਰ ਸੰਦੀਪ ਰਾਣੀ ਨੂੰ ਐਸ.ਐਚ.ਓ ਭਾਰਗੂ ਕੈਂਪ ਤੋਂ ਐਸ.ਐਚ.ਓ ਥਾਣਾ ਡਵੀਜ਼ਨ ਨੰਬਰ 3, ਅਸ਼ੋਕ ਕੁਮਾਰ ਨੂੰ ਪੁਲਿਸ ਲਾਈਨ ਤੋਂ ਐਸ.ਐਚ.ਓ ਭਾਰਗੂ ਕੈਂਪ ਲਗਾਇਆ ਗਿਆ ਹੈ। .

ਇਸੇ ਤਰ੍ਹਾਂ ਪਰਮਿੰਦਰ ਸਿੰਘ ਨੂੰ ਥਾਣਾ ਡਵੀਜ਼ਨ ਨੰਬਰ 2 ਤੋਂ ਐਸਐਚਓ ਰਾਮਾ ਮੰਡੀ, ਸਬ ਇੰਸਪੈਕਟਰ ਨਰਿੰਦਰ ਮੋਹਨ ਨੂੰ ਥਾਣਾ ਡਵੀਜ਼ਨ ਨੰਬਰ 6 ਤੋਂ ਦਕੋਹਾ, ਸਬ ਇੰਸਪੈਕਟਰ ਵਿਕਟਰ ਮਸੀਹ ਨੂੰ ਥਾਣਾ ਸਦਰ ਤੋਂ ਲੈਦਰ ਕੰਪਲੈਕਸ ਬਸਤੀ ਬਾਵਾ ਖੇਲ ਭੇਜਿਆ ਗਿਆ ਹੈ।

ਏਐਸਆਈ ਰਜਿੰਦਰ ਸਿੰਘ ਨੂੰ ਥਾਣਾ ਡਵੀਜ਼ਨ ਨੰਬਰ 1 ਤੋਂ ਫੋਕਲ ਪੁਆਇੰਟ ਥਾਣਾ ਡਿਵੀਜ਼ਨ ਨੰਬਰ 6, ਹੈੱਡ ਕਾਂਸਟੇਬਲ ਸੁਰਿੰਦਰਪਾਲ ਨੂੰ ਏਡੀਸੀਪੀ ਇਨਵੈਸਟੀਗੇਸ਼ਨ ਰੀਡਰ ਬਰਾਂਚ ਤੋਂ ਜਲੰਧਰ ਹਾਈਟਸ ਥਾਣਾ ਸਦਰ, ਏਐਸਆਈ ਅਵਤਾਰ ਸਿੰਘ ਦਾ ਤਬਾਦਲਾ ਥਾਣਾ ਡਵੀਜ਼ਨ ਨੰ. 8 ਜਲੰਧਰ ਥਾਣਾ ਸਦਰ ‘ਚ ਏ.ਐੱਸ.ਆਈ.ਗੁਰਦਿਆਲ ਸਿੰਘ ਨੂੰ ਥਾਣਾ ਸਦਰ ‘ਚ ਤਾਇਨਾਤ ਕੀਤਾ ਗਿਆ ਹੈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...