ਪੰਜਾਬ ਸਰਕਾਰ ਨੇ ਦੁਸਹਿਰੇ ਵਾਲੇ ਦਿਨ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਮਾਨ ਸਰਕਾਰ ਨੇ 50 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸੂਚੀ ਵਿੱਚ ਜਲੰਧਰ ਦੇ ਐਸਡੀਐਮ ਵਿਕਾਸ ਹੀਰਾ ਅਤੇ ਆਰਟੀਏ ਬਲਜਿੰਦਰ ਸਿੰਘ ਢਿੱਲੋਂ ਦੇ ਨਾਂ ਵੀ ਸ਼ਾਮਲ ਹਨ। ਗੁਰਸਿਮਰਨ ਸਿੰਘ ਢਿੱਲੋਂ ਨੂੰ ਜਲੰਧਰ ਵਿੱਚ ਐਸ.ਡੀ.ਐਮ.-1 ਨਿਯੁਕਤ ਕੀਤਾ ਗਿਆ ਹੈ।
ਅਫਸਰਾਂ ਦੇ ਤਬਾਦਲੇ ਦੇ ਹੁਕਮ ਹੇਠ ਲਿਖੇ ਅਨੁਸਾਰ ਹੈ –
















