November 10, 2026, 11:49 pm
----------- Advertisement -----------
HomeNewsBreaking Newsਪੰਜਾਬ ਪੁਲਿਸ 'ਚ ਵੱਡੀ ਫੇਰਬਦਲ, 4 ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੀਆਂ...

ਪੰਜਾਬ ਪੁਲਿਸ ‘ਚ ਵੱਡੀ ਫੇਰਬਦਲ, 4 ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

Published on

----------- Advertisement -----------


ਲੋਕ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਪੁਲਿਸ ਵਿੱਚ ਫੇਰਬਦਲ ਸ਼ੁਰੂ ਹੋ ਗਿਆ ਹੈ। ਇਸੇ ਲੜੀ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਚਾਰ ਜ਼ਿਲ੍ਹਿਆਂ ਦੇ ਐਸਐਸਪੀ, ਐਸਪੀ ਅਤੇ ਡੀਐਸਪੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੇ ਆਦੇਸ਼ ਦਿੱਤੇ ਹਨ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਦੱਸ ਦਈਏ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ‘ਤੇ ਨਕੇਲ ਕੱਸਣ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਬਹੁਤ ਸਖ਼ਤ ਰਣਨੀਤੀ ਬਣਾਈ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਐਸਐਚਓਜ਼ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਨਾਲ ਨਜਿੱਠਣ ਦੇ ਗੁਰ ਵੀ ਦੱਸੇ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠਣ। ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੋਵੇਗਾ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਵਿੱਚ ਅਫਸਰਾਂ ਨੂੰ ਦਫਤਰਾਂ ਵਿੱਚ ਬੈਠਣ ਦੇ ਹੁਕਮ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੁਲੀਸ 30 ਹਜ਼ਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਜਿਹੜੇ ਦਫ਼ਤਰ ਨਹੀਂ ਪਹੁੰਚ ਸਕਦੇ। ਉਨ੍ਹਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਪੋਰਟਲ ਬਣਾਇਆ ਗਿਆ ਹੈ। ਜਿਸ ਵਿੱਚ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦਾ ਹੈ। ਇਸ ਦੇ ਲਈ ਤੁਸੀਂ pgd.punjabpolice.gov.in ‘ਤੇ ਲਾਗਇਨ ਕਰ ਸਕਦੇ ਹੋ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...