September 10, 2026, 1:33 pm
----------- Advertisement -----------
HomeNewsLatest Newsਲੁਧਿਆਣਾ 'ਚ ਵਿਜੀਲੈਂਸ ਨੇ ਫੜਿਆ ਟਰੈਵਲ ਏਜੰਟ: ਪਾਸਪੋਰਟ ਅਪਾਇੰਟਮੈਂਟ ਲੈਣ ਲਈ ਲੈਂਦਾ...

ਲੁਧਿਆਣਾ ‘ਚ ਵਿਜੀਲੈਂਸ ਨੇ ਫੜਿਆ ਟਰੈਵਲ ਏਜੰਟ: ਪਾਸਪੋਰਟ ਅਪਾਇੰਟਮੈਂਟ ਲੈਣ ਲਈ ਲੈਂਦਾ ਸੀ 20 ਹਜ਼ਾਰ ਦੀ ਰਿਸ਼ਵਤ

Published on

----------- Advertisement -----------

ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਟਰੈਵਲ ਏਜੰਟ ਨੂੰ ਰਿਸ਼ਵਤ ਲੈਂਦਿਆਂ ਪਾਸਪੋਰਟ ਬਣਵਾਉਣ ਲਈ ਅਪਾਇੰਟਮੈਂਟ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਏਜੰਟ ਕੋਲੋਂ 20 ਹਜ਼ਾਰ, ਪ੍ਰਿੰਟਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਅਧਿਕਾਰੀਆਂ ਵੱਲੋਂ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

ਪਾਸਪੋਰਟ ਦਫ਼ਤਰ ਦੇ ਬਾਹਰ ਸਥਿਤ ਟਰੈਵਲ ਕਲੱਬ ਨਾਮ ਦੇ ਦਫ਼ਤਰ ‘ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਸੀਐਮ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਮੰਗਲਵਾਰ ਨੂੰ ਜਾਲ ਵਿਛਾ ਕੇ ਏਜੰਟ ਨੂੰ ਕਾਬੂ ਕਰ ਲਿਆ। ਏਜੰਟ ‘ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਹੋਰ ਏਜੰਟ ਆਪਣਾ ਦਫਤਰ ਬੰਦ ਕਰਕੇ ਫਰਾਰ ਹੋ ਗਏ।

ਇਸ ਮਾਮਲੇ ਵਿੱਚ ਅੱਜ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਦੇ ਸਕਦੇ ਹਨ। ਸੂਤਰਾਂ ਅਨੁਸਾਰ ਇਹ ਏਜੰਟ ਪਾਸਪੋਰਟ ਬਣਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਦੱਸਦਾ ਸੀ ਕਿ ਦਫ਼ਤਰ ਵਿਚ ਉਸ ਦੀ ਚੰਗੀ ਸਾਖ ਹੈ। ਇਸ ਲਈ ਉਹ ਆਸਾਨੀ ਨਾਲ ਉਨ੍ਹਾਂ ਨੂੰ ਅਪਾਇੰਟਮੈਂਟ ਲੈ ਲਵੇਗਾ। ਇਸ ਦੇ ਬਦਲੇ ਉਹ ਲੋਕਾਂ ਤੋਂ ਪੈਸੇ ਲੈਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...