November 8, 2026, 8:20 pm
----------- Advertisement -----------
HomeNewsLatest Newsਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੇ...

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੇ ਟਰਾਇਲ 14 ਮਾਰਚ ਨੂੰ

Published on

----------- Advertisement -----------

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 22 ਤੋਂ 26 ਮਾਰਚ 2023 ਤੱਕ ਸੈਂਟਰਲ ਸਟੇਡੀਅਮ ਤਿਰੁਵੰਤਨਪੁਰਨ (ਕੇਰਲਾ) ਅਤੇ ਅਥਲੈਟਿਕਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 26 ਤੋਂ 28 ਮਾਰਚ 2023 ਤੱਕ ਸ੍ਰੀ ਸ਼ਿਵਛਤਰਪਤੀ ਸਪੋਰਟਸ ਕੰਪਲੈਕਸ, ਬੇਲਵਾੜੀ, ਪੁਣੇ (ਮਹਾਂਰਾਸ਼ਟਰ) ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ ਤੇ ਅਥਲੈਟਿਕਸ ਟੀਮਾਂ ਦੀ ਚੋਣ ਲਈ ਟਰਾਇਲ 14 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...