November 11, 2026, 8:51 am
----------- Advertisement -----------
HomeNewsBreaking Newsਕਾਰਗਿਲ ਦੀ ਜੰਗ 'ਚ ਸ਼ਹੀਦ ਪ੍ਰਵੀਨ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਟ

ਕਾਰਗਿਲ ਦੀ ਜੰਗ ‘ਚ ਸ਼ਹੀਦ ਪ੍ਰਵੀਨ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਟ

Published on

----------- Advertisement -----------
  • ਸ਼ਹੀਦ ਪ੍ਰਵੀਨ ਕੁਮਾਰ ਦੀ ਯਾਦ ਵਿੱਚ ਬਣੀ ਪਾਰਕ ਚ ਲਗਾਏ ਗਏ ਪੌਦੇ
  • ਸ਼ਹੀਦ ਪ੍ਰਵੀਣ ਕੁਮਾਰ ਦੀ ਮਾਤਾ ਸੁਮਿਤਰਾ ਦੇਵੀ ਨੂੰ ਕੀਤਾ ਗਿਆ ਸਨਮਾਨਿਤ
  • ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 26 ਜੁਲਾਈ 2024 – ਅੱਜ ਕਾਰਗਿਲ ਵਿਜੇ ਦਿਵਸ ਜਿੱਥੇ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ, ਉੱਥੇ ਹੀ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ। ਉਸੇ ਦੇ ਚਲਦੇ ਅਜਨਾਲਾ ਦੇ ਸ਼ਹੀਦ ਪ੍ਰਵੀਨ ਕੁਮਾਰ ਦੀ ਯਾਦ ਵਿੱਚ ਬਣੀ ਪਾਰਕ ਵਿੱਚ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਵੱਲੋਂ ਸ਼ਹੀਦ ਪ੍ਰਵੀਨ ਕੁਮਾਰ ਦੀ ਮਾਤਾ ਸੁਮਿਤਰਾ ਦੇਵੀ ਨੂੰ ਨਾਲ ਲੈਕੇ ਸ਼ਹੀਦ ਪ੍ਰਵੀਨ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਉੱਥੇ ਹੀ ਸ਼ਹੀਦ ਪ੍ਰਵੀਨ ਕੁਮਾਰ ਦੀ ਯਾਦ ਵਿੱਚ ਪੌਦੇ ਲਗਾਏ ਗਏ ਹਨ।

ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਸ਼ਹੀਦ ਹੋਏ ਪ੍ਰਵੀਨ ਕੁਮਾਰ ਦੀ ਯਾਦ ਵਿੱਚ ਅੱਜ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਅਤੇ ਪੌਦੇ ਲਗਾਏ ਗਏ ਹਨ।

ਇਸ ਮੌਕੇ ਸ਼ਹੀਦ ਪ੍ਰਵੀਨ ਕੁਮਾਰ ਦੀ ਮਾਤਾ ਸੁਮਿਤਰਾ ਦੇਵੀ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦਾ ਪੁੱਤ ਦੇਸ਼ ਦੀ ਜੰਗ ਵਿੱਚ ਸ਼ਹੀਦ ਹੋਇਆ ਸੀ। ਉਹਨਾਂ ਕਿਹਾ ਕਿ ਆਪਣੇ ਪੁੱਤ ਦੀ ਬਹੁਤ ਯਾਦ ਆਉਂਦੀ ਹੈ ਜਦੋਂ ਵੀ ਉਹ ਪਾਰਕ ਵਿੱਚ ਆਉਂਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਵੀ ਹਮੇਸ਼ਾ ਹੀ ਇਸ ਪਾਰਕ ਵਿੱਚ ਆਉਂਦੇ ਸਨ ਅਤੇ ਸ਼ਹੀਦ ਪ੍ਰਵੀਨ ਕੁਮਾਰ ਨੂੰ ਯਾਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...