July 22, 2026, 5:28 am
----------- Advertisement -----------
HomeNewsLatest Newsਤਰਨਤਾਰਨ 'ਚ ਟਰੱਕ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤ.ਲ

ਤਰਨਤਾਰਨ ‘ਚ ਟਰੱਕ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤ.ਲ

Published on

----------- Advertisement -----------

ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿੱਚ ਇੱਕ ਟਰੱਕ ਡਰਾਈਵਰ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਟਰੱਕ ਡਰਾਈਵਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਟਰੱਕ ਚਾਲਕ ਸਤਨਾਮ ਸਿੰਘ ਦੇ ਸਾਲੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਜਾਂਚ ਦੌਰਾਨ ਜਦੋਂ ਪੁਲਿਸ ਨੂੰ ਮ੍ਰਿਤਕਾ ਦੀ ਭਰਜਾਈ ‘ਤੇ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਉਸਤੋਂ ਤੋਂ ਪੁੱਛਗਿੱਛ ਕੀਤੀ। ਮ੍ਰਿਤਕ ਦੀ ਭਰਜਾਈ ਨੇ ਸਾਰਾ ਸੱਚ ਦੱਸ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ 4 ਘੰਟਿਆਂ ‘ਚ ਕਤਲ ਦੀ ਗੁੱਥੀ ਸੁਲਝਾ ਲਈ। ਪਤਾ ਲੱਗਾ ਹੈ ਕਿ  ਟਰੱਕ ਡਰਾਈਵਰ ਸਤਨਾਮ ਸਿੰਘ ਦੇ ਆਪਣੀ ਹੀ ਭਰਜਾਈ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਇਹ ਕਤਲ ਹੋਇਆ।

ਤਰਨਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਭਾਬੀ ਹੀ ਇਸ ਕਤਲ ਦੀ ਮਾਸਟਰ ਮਾਈਂਡ ਨਿਕਲੀ ਹੈ। ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਅਤੇ ਖੁਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਿਸ ਨੂੰ ਸ਼ੱਕ ਹੋਇਆ ਤਾਂ ਪੁਲਿਸ ਨੇ ਉਸ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਭਰਜਾਈ ਨੇ ਆਪਣਾ ਜੁਰਮ ਕਬੂਲ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...