September 23, 2026, 7:08 am
----------- Advertisement -----------
HomeNewsBreaking News50 ਗ੍ਰਾਮ ਹੈਰੋ.ਇਨ ਸਮੇਤ ਦੋ ਦੋ.ਸ਼ੀਆਂ ਨੂੰ ਕੀਤਾ ਗ੍ਰਿ.ਫਤਾਰ

50 ਗ੍ਰਾਮ ਹੈਰੋ.ਇਨ ਸਮੇਤ ਦੋ ਦੋ.ਸ਼ੀਆਂ ਨੂੰ ਕੀਤਾ ਗ੍ਰਿ.ਫਤਾਰ

Published on

----------- Advertisement -----------

ਐਸ.ਏ.ਐਸ.ਨਗਰ, 21 ਦਸੰਬਰ:(ਬਲਜੀਤ ਮਰਵਾਹਾ)  ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆਨ ਨੂੰ ਕਾਰ ਨੰਬਰੀ PB-65AT-2973 ਮਾਰਕਾ ਸਕਾਰਪਿਓ ਰੰਗ ਕਾਲਾ ਵਿਚ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।


ਮਿਤੀ 20/21-12-2023 ਦੀ ਦਰਮਿਆਨੀ ਰਾਤ ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਦੇ ਨੇੜੇ ਟੀ ਪੁਆਇੰਟ ਭਗਤ ਘਾਟ ਖਰੜ੍ਹ ਮੌਜੂਦ ਸੀ ਤਾ ਮੁੱਖਬਰ ਖਾਸ ਨੇ ਅਲਿਹਦਗੀ ਐਸ.ਆਈ ਸੁਖਵਿੰਦਰ ਸਿੰਘ ਨੂੰ ਇਲਤਾਹ ਦਿੱਤੀ ਕਿ ਬਲਜਿੰਦਰ ਸਿੰਘ ਪੁੱਤਰ ਲੇਟ ਮੋਹਰ ਸਿੰਘ ਵਾਸੀ ਬੁਰਜ ਹਮਾਰ ਥਾਣਾ ਸਦਰ ਅਬੋਹਰ ਜ਼ਿਲ੍ਹਾ ਫਾਜਿਲਕਾ ਹਾਲ ਵਾਸੀ ਪਿੰਡ ਮੌਜਪੁਰ ਥਾਣਾ ਸੋਹਾਣਾ ਜ਼ਿਲ੍ਹਾ ਮੋਹਾਲੀ ਅਤੇ ਸੰਨੀ ਪੁੱਤਰ ਸਵਿੰਦਰ ਸਿੰਘ ਵਾਸੀ ਮਹਿਲਾ ਵਾਲਾ ਥਾਣਾ ਝੰਡੇਰ ਜਿਲ੍ਹਾ ਅੰਮ੍ਰਿਤਸਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਹੁਣੇ ਹੀ ਕਾਰ ਨੰਬਰੀ PB-65AT-2973 ਮਾਰਕਾ ਸਕਾਰਪਿਓ ਰੰਗ ਕਾਲਾ ਵਿਚ ਸਵਾਰ ਹੋ ਕੇ ਭਗਤ ਘਾਟ ਖਰੜ੍ਹ ਵੱਲੋ ਟੀ ਪੁਆਇਟ ਮੇਨ ਰੋਡ ਵੱਲ ਨੂੰ ਆ ਰਹੇ ਹਨ।

ਜਿਸ ਤੇ ਦੋਸ਼ੀਆਨ ਉਕਤਾਨ ਦੇ ਖਿਲਾਫ ਮੁਕੱਦਮਾ ਨੰਬਰ 366 ਮਿਤੀ 21-12-2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਸਿਟੀ ਖਰੜ੍ਹ ਦਰਜ ਰਜਿਸ਼ਟਰ ਕਰਵਾਇਆਂ ਗਿਆ ਅਤੇ ਟੀ ਪੁਆਇਟ ਭਗਤ ਘਾਟ ਮੇਨ ਰੋਡ ਖਰੜ੍ਹ ਵਿਖੇ ਦੋਸ਼ੀਆਨ ਉਕਤਾਨ ਨੂੰ ਸਮੇਤ ਉਕਤ ਕਾਰ ਕਾਬੂ ਕਰਕੇ ਉਨ੍ਹਾ ਦੇ ਕਬਜੇ ਵਿਚੋ 50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਾਰ ਨੰਬਰੀ ਉਕਤ ਨੂੰ ਵੀ ਕਬਜਾ ਪੁਲਿਸ ਵਿਚ ਲਿਆ ਗਿਆਂ ਹੈ।

ਦੋਸ਼ੀਆਨ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹੈ। ਦੋਸ਼ੀਆਨ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਨ੍ਹਾ ਨਾਲ ਹੋਰ ਕੋਣ-ਕੋਣ ਵਿਅਕਤੀ ਸ਼ਾਮਲ ਹਨ ਅਤੇ ਇਹ ਨਸ਼ਾ ਹੈਰੋਇਨ ਕਿਥੋ ਲੈ ਕੇ ਆਉਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...