July 30, 2026, 10:10 am
----------- Advertisement -----------
HomeNewsLatest Newsਅਮਰੀਕਾ 'ਚ ਟ੍ਰੇਨਿੰਗ ਦੌਰਾਨ ਫੌਜ ਦੇ ਦੋ ਹੈਲੀਕਾਪਟਰ ਆਪਸ 'ਚ ਟਕਰਾਏ, ਕਈ...

ਅਮਰੀਕਾ ‘ਚ ਟ੍ਰੇਨਿੰਗ ਦੌਰਾਨ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ, ਕਈ ਲੋਕਾਂ ਦੀ ਮੌ.ਤ ਦਾ ਖਦਸ਼ਾ

Published on

----------- Advertisement -----------

ਅਮਰੀਕਾ ਦੇ ਕੈਂਟਕੀ ਵਿੱਚ ਬੁੱਧਵਾਰ ਰਾਤ ਨੂੰ ਦੋ ਫੌਜੀ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 9 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਹਾਦਸਾ ਟ੍ਰਿਗ ਕਾਉਂਟੀ, ਕੈਂਟਕੀ ਵਿੱਚ ਫੋਰਟ ਕੈਂਪਬੈਲ ਮਿਲਟਰੀ ਬੇਸ ਨੇੜੇ ਵਾਪਰਿਆ। ਫੌਜੀ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ 9:30 ਵਜੇ ਵਾਪਰਿਆ। ਦੋ HH60 ਬਲੈਕਹਾਕਸ ਰੁਟੀਨ ਫੌਜੀ ਟਰੇਨਿੰਗ ‘ਤੇ ਸਨ।
ਕੈਂਟਕੀ ਦੇ ਗਵਰਨਰ ਨੇ ਕਿਹਾ ਕਿ ਇਹ ਹਾਦਸਾ ਸੂਬੇ ਵਿੱਚ ਇੱਕ ਰੁਟੀਨ ਸਿਖਲਾਈ ਮਿਸ਼ਨ ਦੌਰਾਨ ਬੁੱਧਵਾਰ ਦੇਰ ਰਾਤ ਵਾਪਰਿਆ। ਗਵਰਨਰ ਐਂਡੀ ਬੇਸ਼ੀਅਰ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਕਿਹਾ, “ਸਾਨੂੰ ਫੋਰਟ ਕੈਂਪਬੈਲ ਤੋਂ ਕੁਝ ਖ਼ਬਰਾਂ ਮਿਲੀਆਂ ਹਨ।” ਹੈਲੀਕਾਪਟਰ ਕਰੈਸ਼ ਹੋਣ ਦੀ ਖ਼ਬਰ ਹੈ। ਇਸ ਦੇ ਘਾਤਕ ਸਿੱਟੇ ਨਿਕਲਣ ਦੀ ਉਮੀਦ ਹੈ। ਸਥਾਨਕ ਅਧਿਕਾਰੀ ਅਤੇ ਐਮਰਜੈਂਸੀ ਸੇਵਾਵਾਂ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...