November 15, 2026, 8:47 am
----------- Advertisement -----------
HomeNewsBreaking Newsਦੋ ਨਸ਼ਾ ਤਸਕਰ ਕਾਬੂ: 7.5 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

ਦੋ ਨਸ਼ਾ ਤਸਕਰ ਕਾਬੂ: 7.5 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

Published on

----------- Advertisement -----------

ਅੰਮ੍ਰਿਤਸਰ , 11 ਜੂਨ 2024 (ਬਲਜੀਤ ਮਰਵਾਹਾ) – ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਇਹ ਹੈਰੋਇਨ ਡਰੋਨ ਰਾਹੀਂ ਸਰਹੱਦ ਪਾਰ ਤੋਂ ਆਈ ਸੀ। ਇਸ ਦੇ ਨਾਲ ਹੀ ਇਹ ਲੋਕ ਹੈਰੋਇਨ ਲੈ ਕੇ ਅੱਗੇ ਵੱਧ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹਨ, ਜੋ ਇੱਥੇ ਬੈਠ ਕੇ ਆਸਾਨੀ ਨਾਲ ਇਸ ਕੰਮ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਅਜਿਹੇ ਇੱਕ ਗਿਰੋਹ ਨੂੰ ਫੜ ਚੁੱਕੀ ਹੈ। ਜੋ ਬਰਸਾਤ ਦੇ ਮੌਸਮ ਦੌਰਾਨ ਨਦੀਆਂ ਰਾਹੀਂ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...