September 21, 2026, 6:35 am
----------- Advertisement -----------
HomeNewsLatest Newsਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਐਚ.ਪੀ.ਐਸ.ਏ. ਅਤੇ ਫਇਊਚਰ ਅਬਰੋਡ ਦੇ ਲਾਇਸੈਂਸ ਰੱਦ

ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਐਚ.ਪੀ.ਐਸ.ਏ. ਅਤੇ ਫਇਊਚਰ ਅਬਰੋਡ ਦੇ ਲਾਇਸੈਂਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 03 ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਕੇ ਦੋ ਇੰਮੀਗ੍ਰੇਸ਼ਨ ਅਤੇ ਕੰਸਲਟੈਂਟ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਬਰਾੜ ਨੇ ਦੱਸਿਆ ਕਿ ਇਹ ਲਾਇਸੈਂਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8(1) (ਜੀ) ਤਹਿਤ ਰੱਦ ਕੀਤੇ ਗਏ ਹਨ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਚ.ਪੀ.ਐਸ.ਏ. –ਆਈਲੈਟਸ ਅਤੇ ਇੰਮੀਗਰੇਸ਼ਨ ਕੰਸਲਟੈਸੀ ਐਸਸੀਓ ਨੰ 653, ਟੋਪ ਫਲੋਰ ਸੈਕਟਰ-70, ਐਸ.ਏ.ਐਸ. ਨਗਰ ਅਤੇ ਫਇਊਚਰ ਅਬਰੋਡ ਅਕਾਦਮੀਆ ਪ੍ਰਈਵੇਟ ਲਿਮ. ਐਸ.ਸੀ.ਐਫ 116 ਦੂਜੀ ਮੰਜਿਲ ਫੇਜ -7, ਐਸ.ਏ.ਐਸ. ਨਗਰ ਫਰਮਾਂ ਨੂੰ ਕੰਸਲਟੈਂਟੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤੇ ਗਏ ਸਨ । ਇਨ੍ਹਾਂ ਫਰਮਾਂ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ /ਕੈਂਸਲ ਕਰ ਦਿੱਤੇ ਗਏ ਹਨ ।

ਉਨ੍ਹਾਂ ਦੱਸਿਆ ਕਿ ਐਚ.ਪੀ.ਐਸ.ਏ. –ਆਈਲੈਟਸ ਅਤੇ ਇੰਮੀਗਰੇਸ਼ਨ ਕੰਸਲਟੈਸੀ ਐਸਸੀਓ ਨੰ 653, ਟੋਪ ਫਲੋਰ ਸੈਕਟਰ-70, ਐਸ.ਏ.ਐਸ. ਦੇ ਪ੍ਰੋਪਰਾਈਟਰ ਸ੍ਰੀਮਤੀ ਰੇਖਾ ਪਰਮਾਰ ਪੁੱਤਰੀ ਸ੍ਰੀ ਜਗਨਨਾਥ ਸਿੰਘ ਬੋਰਾ ਪਤਨੀ ਕਰਨਲ: ਹਰੀ ਪਰਮਾਰ (ਰਿਟਾ:); ਵਾਸੀ ਫਲੈਟ ਨੰਬਰ ਏ-19,ਗ੍ਰੀਨ ਅਸਟੇਟ ਬਰਵਾਲਾ ਰੋਡ ਡੇਰਾਬੱਸੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫਇਊਚਰ ਅਬਰੋਡ ਅਕਾਦਮੀਆ ਪ੍ਰਈਵੇਟ ਲਿਮ. ਐਸ.ਸੀ.ਐਫ 116 ਦੂਜੀ ਮੰਜਿਲ ਫੇਜ -7, ਐਸ.ਏ.ਐਸ. ਨਗਰ ਦੇ ਮਾਲਕ ਸ੍ਰੀ ਹੇਮੰਤ ਸੁਨਰੀ (ਡਾਇਰੈਕਟਰ) ਪੁੱਤਰ ਸ੍ਰੀ ਘਨਸ਼ਿਆਮ ਸੁਨਰੀ; ਵਾਸੀ ਹਾਊਸ ਨੰ: 1005, ਗਰਾਊਡ ਫਲੌਰ, ਸੈਕਟਰ- 45 ਬੀ, ਚੰਡੀਗੜ੍ਹ ਯੂ.ਟੀ. ਅਤੇ ਸ੍ਰੀ ਤੇਜਿੰਦਰ ਸਿੰਘ (ਡਾਇਰੈਕਟਰ) ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰਬਰ 364, ਸੈਕਟਰ-44-ਏ., ਚੰਡੀਗੜ੍ਹ ਯੂ.ਟੀ ਨੂੰ ਕੰਸਲਟੈਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤੇ ਗਏ ਸਨ । ਇਨ੍ਹਾਂ ਫਰਮਾਂ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਨ੍ਹਾਂ ਫਰਮਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ ਹਨ। ਬਰਾੜ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਪ੍ਰੋਪਰਾਈਟਰ ਹਰ ਪੱਖ ਜ਼ਿੰਮੇਵਾਰੀ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...