October 8, 2026, 1:22 pm
----------- Advertisement -----------
HomeNewsBreaking Newsਵਿਸਾਖੀ ਨਹਾਉਣ ਗਏ ਚਾਚਾ ਭਤੀਜਾ ਸਤਲੁਜ ਦਰਿਆ ਵਿੱਚ ਡੁੱਬੇ

ਵਿਸਾਖੀ ਨਹਾਉਣ ਗਏ ਚਾਚਾ ਭਤੀਜਾ ਸਤਲੁਜ ਦਰਿਆ ਵਿੱਚ ਡੁੱਬੇ

Published on

----------- Advertisement -----------

ਖੇਮਕਰਨ, 14 ਅਪ੍ਰੈਲ 2022 ਹਥਾੜ ਖ਼ੇਤਰ ‘ਚ ਪਿੰਡ ਮੁਠਿਆਵਾਲਾ ਨੇੜੇ ਸਥਿਤ ਗੁਰਦੁਆਰਾ ਗੁੱਪਤਸਰ ‘ਚ ਵਿਸਾਖੀ ਵੇਖਣ ਗਏ ਚਾਚਾ ਭਤੀਜਾ ਨੇੜੇ ਪੈਂਦੇ ਸਤਲੁਜ ਦਰਿਆ ‘ਚ ਨਹਾਉਂਦੇ ਸਮੇਂ ਡੁੱਬ ਗਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਪਤਾ ਲੱਗਾ ਹੈ ਕਿ ਮਨਦੀਪ ਸਿੰਘ (25) ਪੁੱਤਰ ਬਖਸ਼ੀਸ਼ ਸਿੰਘ ਤੇ ਉਸ ਦਾ ਭਤੀਜਾ ਸਾਜਨ (19) ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੁੱਠਿਆਵਾਲਾ ਅੱਜ ਸਵੇਰੇ ਗੁਰਦੁਆਰੇ ਵਿਸਾਖੀ ਵੇਖਣ ਗਏ ਸਨ ਤੇ ਦੁਪਹਿਰ ਨੂੰ ਸਤਲੁਜ ਦਰਿਆ ‘ਚ ਇਸ਼ਨਾਨ ਕਰਨ ਲਈ ਗਏ ਤੇ ਡੂੰਘੀ ਥਾ ‘ਤੇ ਜਾਣ ਕਾਰਨ ਡੁੱਬ ਗਏ ਹਨ, ਘਟਨਾ ਦਾ ਪਤਾ ਲੱਗਣ ‘ਤੇ ਬੀ.ਐੱਸ.ਐੱਫ. ਜਵਾਨ ਬੇੜੀ ਨਾਲ ਤੇ ਸਥਾਨਕ ਲੋਕ ਵੀ ਭਾਲ ਕਰ ਰਹੇ ਹਨ, ਪਰ ਅਜੇ ਤੱਕ ਕਾਮਯਾਬੀ ਨਹੀਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...