August 16, 2026, 10:07 pm
----------- Advertisement -----------
HomeNewsLatest Newsਮੋਹਾਲੀ 'ਚ ਉਸਾਰੀ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ...

ਮੋਹਾਲੀ ‘ਚ ਉਸਾਰੀ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

Published on

----------- Advertisement -----------

ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਏਅਰਪੋਰਟ ਚੌਕ ਨੇੜੇ ਮੁਹਾਲੀ ਸਿਟੀ ਸੈਂਟਰ ਵਿੱਚ ਇੱਕ ਨਿਰਮਾਣ ਅਧੀਨ ਸ਼ਾਪਿੰਗ ਮਾਲ ਦੀ ਕੰਧ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ 3 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ ਅਤੇ ਬਚਾਅ ਕਾਰਜ ਰਾਤ ਤੱਕ ਜਾਰੀ ਰਿਹਾ। ਐਨਡੀਆਰਐਫ ਦੀਆਂ ਟੀਮਾਂ ਅਤੇ ਪੁਲੀਸ ਮੌਕੇ ’ਤੇ ਪਹੁੰਚ ਗਈ
ਦੱਸਿਆ ਜਾ ਰਿਹਾ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਬਿਨਾਂ ਕਿਸੇ ਸੁਰੱਖਿਆ ਉਪਕਰਨ ਦੇ ਜ਼ਮੀਨ ‘ਚ ਕਰੀਬ 20 ਫੁੱਟ ਤੱਕ ਖੁਦਾਈ ਕੀਤੀ ਗਈ। ਹਾਦਸੇ ਦੌਰਾਨ ਮਜ਼ਦੂਰ ਬੇਸਮੈਂਟ ਵਿੱਚ ਸਰੀਆ ਬੰਨ੍ਹ ਰਹੇ ਸਨ, ਜਦੋਂ ਕਿ ਮਿੱਟੀ ਖਿਸਕਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਸ਼ਾਪਿੰਗ ਮਾਲ ਵਿੱਚ ਕੰਮ ਕਰਦੇ ਇਕ ਵਿਅਕਤੀ ਨੇ ਦੱਸਿਆ ਕਿ ਅਚਾਨਕ ਮਿੱਟੀ ਖਿਸਕ ਗਈ ਅਤੇ ਕੰਧ ਹੇਠਾਂ ਆ ਗਈ। ਮਜ਼ਦੂਰ ਇਸ ਦੇ ਹੇਠਾਂ ਦੱਬ ਗਏ। ਉਨ੍ਹਾਂ ਨੂੰ ਬਚਾਉਂਦੇ ਹੋਏ ਹੋਰ ਮਜ਼ਦੂਰ ਵੀ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸ਼ੰਕਰ ਮਾਝੀ (45) ਅਤੇ ਰਵਿੰਦਰ ਸਾਹਨੀ (38) ਵਜੋਂ ਹੋਈ ਹੈ, ਜੋ ਬਿਹਾਰ ਦੇ ਰਹਿਣ ਵਾਲੇ ਸਨ। ਪਤਾ ਲੱਗਾ ਹੈ ਕਿ ਮਰਨ ਵਾਲੇ ਦੋਵੇਂ ਵਿਅਕਤੀ ਸਕੇ ਭਰਾ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...