ਖਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਕੋਟਲੀ ਸੂਰਤ ਮੱਲੀ ਵਿਖੇ ਟਰੈਵਲ ਏਜੇਂਟ ਤਰਨਜੀਤ ਸਿੰਘ ਦੀ ਬੰਦ ਦੁਕਾਨ ਤੇ ਅਣਪਛਾਤੇ 2 ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ।
ਦੱਸ ਦਈਏ ਕਿ ਤਿੰਨ ਦੇ ਕਰੀਬ ਫਾਇਰ ਕੀਤੇ ਗਏ ਹਨ। ਨਾਲ ਹੀ ਪੁਲਿਸ ਮਾਮਲੇ ਦੀ ਕਰ ਰਹੀ ਜਾਂਚ ਕਰ ਰਹੀ ਹੈ।
ਸੀਸੀਟੀਵੀ ਵਿੱਚ ਹਮਲਾਵਰਾਂ ਦੀ ਤਸਵੀਰ ਸਾਹਮਣੇ ਆ ਚੁੱਕੀ ਹੈ।












