July 24, 2026, 9:23 pm
----------- Advertisement -----------
HomeNewsLatest Newsਜਲੰਧਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਤੇ ਅੰਨੇਵਾਹ ਗੋ+ਲੀ+ਬਾਰੀ; ਹ+ਮ+ਲਾ+ਵਰ ਧਮਕੀਆਂ...

ਜਲੰਧਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ‘ਤੇ ਅੰਨੇਵਾਹ ਗੋ+ਲੀ+ਬਾਰੀ; ਹ+ਮ+ਲਾ+ਵਰ ਧਮਕੀਆਂ ਦਿੰਦੇ ਹੋਏ ਕਾਰ ‘ਚ ਬੈਠ ਹੋਏ ਫਰਾਰ

Published on

----------- Advertisement -----------

ਪੰਜਾਬ ਦੇ ਜਲੰਧਰ ਦੇ ਆਦਮਪੁਰ ‘ਚ ਕੁਝ ਲੋਕਾਂ ਵੱਲੋਂ ਇਕ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ।ਗੋਲੀਬਾਰੀ ਸਮੇ ਕੋਈ ਵੀ ਬਾਹਰ ਮੌਜੂਦ ਨਹੀਂ ਸੀ। ਪਰਿਵਾਰ ਘਰ ਅੰਦਰ ਸੁੱਤਾ ਪਿਆ ਸੀ। ਗੋਲੀਆਂ ਘਰ ਦੀਆਂ ਕੰਧਾਂ ਅਤੇ ਛੱਤਾਂ ‘ਤੇ ਮਾਰੀਆਂ ਗਈਆਂ ਹਨ। ਮਕਾਨ ਮਾਲਕ ਨਵਸ਼ਰਨ ਕੌਰ ਵਾਸੀ ਪੰਡੋਰੀ ਨਿੱਝਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨੀ ਝਗੜਾ ਪਿੰਡ ਗੜ੍ਹੀ ਬਖਸ਼ਾ ਵਾਸੀ ਅਨੂਪ ਸਿੰਘ ਉਰਫ਼ ਨੰਪੀ ਅਤੇ ਹਰਵਿੰਦਰ ਸਿੰਘ ਉਰਫ਼ ਪੱਪੂ ਨਾਲ ਚੱਲ ਰਿਹਾ ਹੈ। ਔਰਤ ਨੇ ਦੋਸ਼ ਲਾਇਆ ਕਿ ਦੋਵਾਂ ਨੇ ਹੀ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾਈਆਂ ਹਨ।
ਨਵਸ਼ਰਨ ਕੌਰ ਨੇ ਦੱਸਿਆ ਕਿ ਘਰ ‘ਚ ਉਸ ਤੋਂ ਇਲਾਵਾ ਘਰ ਵਿੱਚ ਕੰਮ ਕਰਨ ਵਾਲਾ ਰਾਜੂ, ਉਸ ਦੀ ਪਤਨੀ ਅਤੇ ਬੱਚੇ ਰਹਿੰਦੇ ਹਨ। ਹਮਲਾਵਰ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ। ਸਾਰਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸਭ ਉੱਠ ਗਏ। ਜਦੋਂ ਘਰ ਦੀ ਲਾਈਟ ਜਗਾਈ ਤਾਂ ਗੋਲੀਆਂ ਚਲਾਉਣ ਵਾਲਾ ਵਿਅਕਤੀ ਧਮਕੀਆਂ ਦਿੰਦਾ ਹੋਇਆ ਕਾਰ ਵਿੱਚ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ 32 ਬੋਰ ਪਿਸਤੌਲ ਦੇ 8 ਖਾਲੀ ਖੋਲ ਬਰਾਮਦ ਕੀਤੇ ਹਨ। ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...