June 16, 2026, 4:47 am
----------- Advertisement -----------
HomeNewsLatest News22 ਮਈ ਨੂੰ ਚੰਡੀਗੜ੍ਹ 'ਚ ਆਉਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ

22 ਮਈ ਨੂੰ ਚੰਡੀਗੜ੍ਹ ‘ਚ ਆਉਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ

Published on

----------- Advertisement -----------

22 ਮਈ ਨੂੰ ਚੰਡੀਗੜ੍ਹ ‘ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਜਨ ਸਭਾ ਦਾ ਆਯੋਜਨ ਕੀਤਾ ਗਿਆ ਹੈ। ਹਾਲਾਂਕਿ ਇਸ ਦੇ ਲਈ ਜਗ੍ਹਾ ਅਤੇ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਪਰ ਇਸ ਦੀ ਤਰੀਕ ਤੈਅ ਹੋ ਗਈ ਹੈ। ਭਾਜਪਾ ਸੂਤਰਾਂ ਦੀ ਮੰਨੀਏ ਤਾਂ ਇਹ ਪ੍ਰੋਗਰਾਮ ਸ਼ਹਿਰ ਦੇ ਅੰਦਰ ਹੀ ਆਯੋਜਿਤ ਕੀਤਾ ਜਾਵੇਗਾ। ਕਿਉਂਕਿ ਨਿਤਿਨ ਗਡਕਰੀ ਦੀ ਸ਼ਹਿਰ ਦੇ ਵੋਟਰਾਂ ‘ਤੇ ਪਕੜ ਹੈ।
ਦੱਸ ਦਈਏ ਕਿ ਹੁਣ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਭਾਜਪਾ ਉਮੀਦਵਾਰ ਸੰਜੇ ਟੰਡਨ ਲਈ ਵੋਟਾਂ ਮੰਗਣ ਸੋਮਵਾਰ ਨੂੰ ਚੰਡੀਗੜ੍ਹ ਆ ਰਹੇ ਹਨ। ਚੰਡੀਗੜ੍ਹ ਦੇ ਪਿੰਡ ਮਲੋਆ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੀ ਤਰਫੋਂ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨ ਸਭਾ ਵੀ ਰੱਖੀ ਗਈ ਹੈ। ਪਰ ਉਹ 25 ਮਈ ਨੂੰ ਛੇਵੇਂ ਪੜਾਅ ਦੀ ਵੋਟਿੰਗ ਹੋਣ ਤੋਂ ਬਾਅਦ ਹੀ ਚੰਡੀਗੜ੍ਹ ਵਿੱਚ ਜਨ ਸਭਾ ਕਰਨਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...