ਕੇਂਦਰੀ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਬੇਘਰੇ ਲੋਕਾਂ ਨੂੰ ਮਿਲਣ ਲਤੀਫਪੁਰਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਵੀ ਮੌਜੂਦ ਸਨ। ਲੋਕਾਂ ਨੇ ਕੇਂਦਰੀ ਮੰਤਰੀ ਨਾਲ ਆਪਣਾ ਦੁੱਖ ਸਾਂਝਾ ਕੀਤਾ ਅਤੇ ਦੱਸਿਆ ਕਿ ਉਹ ਕਿਹੜੇ ਹਾਲਾਤਾਂ ਚ ਜੀਅ ਰਹੇ ਹਨ।
ਦੂਜੇ ਪਾਸੇ ਲੋਕਾਂ ਨੂੰ ਇਸ ਹਾਲਤ ‘ਚ ਦੇਖ ਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਭ ਦੇਖ ਕੇ ਬਹੁਤ ਦੁੱਖ ਹੋਇਆ ਹੈ। ਕੜਾਕੇ ਦੀ ਠੰਢ ਵਿੱਚ ਲੋਕ ਟੈਂਟਾਂ ਵਿੱਚ ਸੌਣ ਲਈ ਮਜਬੂਰ ਹਨ। ਸਰਕਾਰ ਨੂੰ ਉਨ੍ਹਾਂ ਦੇ ਘਰਾਂ ਦਾ ਪ੍ਰਬੰਧ ਕਰਨਾ ਚਾਹੀਦਾ ਸੀ।
----------- Advertisement -----------
ਜਲੰਧਰ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਹੁੰਚੇ ਲਤੀਫਪੁਰਾ
Published on
----------- Advertisement -----------
----------- Advertisement -----------












