June 4, 2026, 9:57 pm
----------- Advertisement -----------
HomeNewsBreaking News30 ਮਈ ਨੂੰ ਪੰਜਾਬ ਆਉਣਗੇ UP ਦੇ ਸੀਐਮ ਯੋਗੀ ਅਦਿੱਤਿਆਨਾਥ, ਪਾਰਟੀ ਉਮੀਦਵਾਰ...

30 ਮਈ ਨੂੰ ਪੰਜਾਬ ਆਉਣਗੇ UP ਦੇ ਸੀਐਮ ਯੋਗੀ ਅਦਿੱਤਿਆਨਾਥ, ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਇਸ ਵਾਰ ਪੰਜਾਬ ਦੀ ਚੋਣ ਮੈਦਾਨ ‘ਚ ਭਾਜਪਾ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜ ਰਹੀ ਹੈ। ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪਾਰਟੀ ਕੋਈ ਕਸਰ ਬਾਕੀ ਛੱਡਣ ਦੇ ਮੂਡ ਵਿੱਚ ਨਹੀਂ ਹੈ। ਅਜਿਹੇ ‘ਚ ਪਾਰਟੀ ਸਟਾਰ ਪ੍ਰਚਾਰਕਾਂ ਨੂੰ ਬੁਲਾ ਕੇ ਅਤੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰ ਰਹੀ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।
ਪਾਰਟੀ ਵੱਲੋਂ ਉਨ੍ਹਾਂ ਦੀ ਜਨਸਭਾ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਮੋਹਤਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਸੀਐਮ ਯੋਗੀ ਦੁਪਹਿਰ 2.30 ਵਜੇ ਮੋਹਾਲੀ ਪਹੁੰਚਣਗੇ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਰੈਲੀ ਲਈ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...