September 14, 2026, 1:46 pm
----------- Advertisement -----------
HomeNewsLatest News14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ...

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

Published on

----------- Advertisement -----------

ਹੁਸ਼ਿਆਰਪੁਰ, 13 ਜੂਨ : ਰਿਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੰਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜ਼ੁਰਮਾਨਾਂ ਨਾ ਭਰਨਾ ਪਵੇ।

ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ 14 ਤੋਂ 18 ਜੂਨ 2024 ਤੱਕ ਆਈ.ਐਫ.ਐਮ.ਐਸ ਪੋਰਟਲ ਬੰਦ ਰਹੇਗਾ ਅਤੇ ਕੋਈ ਵੀ ਵਾਹਨ ਜਾਂ ਸਾਰਥੀ ਭੁਗਤਾਨ ਨਹੀਂ ਹੋਵੇਗਾ। ਆਰ.ਸੀ, ਲਾਇਸੰਸ, ਪਰਮਿਟ ਅਤੇ ਹੋਰ ਸੇਵਾਵਾਂ ਬੰਦ ਰਹਿਣਗੀਆਂ, ਪਰ ਇਨ੍ਹਾਂ ਦਿਨਾਂ ਵਿਚ ਜਿਨ੍ਹਾਂ ਦਸਤਾਵੇਜਾਂ ਦੀ ਮਿਆਦ ਖਤਮ ਹੋ ਰਹੀ ਹੈ, ਉਨ੍ਹਾਂ ’ਤੇ 24 ਜੂਨ 2024 ਤੱਕ ਕੋਈ ਵੀ ਜ਼ੁਰਮਾਨਾ ਨਹੀਂ ਲੱਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...