September 8, 2026, 3:36 pm
----------- Advertisement -----------
HomeNewsਇਕ ਹੋਰ ਸੋਸ਼ਲ ਮੀਡੀਆ ਸਟਾਰ ਦੀ ਵੀਡਿਓ ਹੋਈ ਵਾਇਰਲ, ਸਟਾਰ ਨੇ ਫਾਲੋਵਰਜ਼...

ਇਕ ਹੋਰ ਸੋਸ਼ਲ ਮੀਡੀਆ ਸਟਾਰ ਦੀ ਵੀਡਿਓ ਹੋਈ ਵਾਇਰਲ, ਸਟਾਰ ਨੇ ਫਾਲੋਵਰਜ਼ ਨੂੰ ਕੀਤੀ ਆਹ ਅਪੀਲ

Published on

----------- Advertisement -----------

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡਿਓ ਵਾਇਰਲ ਹੋ ਰਹੀ ਹੈ, ਹਾਲ ਹੀ ਵਿੱਚ ਕੁੱਲ੍ਹੜ ਪਿੱਜ਼ਾ ਤੋਂ ਬਾਅਦ ਇਕ ਹੋਰ ਸੋਸ਼ਲ ਮੀਡੀਆ ਸਟਾਰ ਆਪਣੇ ਪ੍ਰਾਈਵੇਟ ਵੀਡੀਓ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਹ ਪ੍ਰਾਈਵੇਟ ਵੀਡੀਓ 2 ਮਿੰਟ ਦੀ ਵੀਡੀਓ ਤੇ ਸਾਰੀਆਂ ਅਡਲਟ ਸਾਈਟਾਂ ਤੱਕ ਪਹੁੰਚ ਚੁੱਕੀ ਹੈ। ਵੀਡੀਓ ‘ਚ ਔਰਤ ਸਪੱਸ਼ਟ ਤੌਰ ‘ਤੇ ਇਤਰਾਜ਼ਯੋਗ ਹਾਲਤ ‘ਚ ਨਜ਼ਰ ਆ ਰਹੀ ਸੀ,

ਨਾਲ ਹੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਸਟਾਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਫਾਲੋਵਰਜ਼ ਨੂੰ ਕਿਹਾ ਕਿ ਇਹ ਵੀਡੀਓ ਫੇਕ ਹੈ ਅਤੇ ਇਸ ਵੀਡੀਓ ‘ਚ ਨਜ਼ਰ ਆ ਰਹੀ ਹੈ ਲੜਕੀ ਮੈਂ ਨਹੀਂ ਹਾਂ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਸਟਾਰ ਨੇ ਵੀਡੀਓ ਨੂੰ ਅੱਗੇ ਨਾ ਸ਼ੇਅਰ ਕਰਨ ਦੀ ਅਪੀਲ ਵੀ ਕੀਤੀ।
ਕਿਹਾ ਜਾ ਰਿਹਾ ਹੈ ਕਿ  ਸੋਸ਼ਲ ਮੀਡੀਆ ਸਟਾਰ ਨੇ ਇਸ ਪੂਰੇ ਮਾਮਲੇ ਦੀ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਹਾਲੇ ਤੱਕ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਵੀਡੀਓ ਕਿਸ ਨੇ ਸ਼ੇਅਰ ਕੀਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਸਟਾਰ 19 ਸਾਲ ਦੀ ਹੈ ਤੇ ਉਹ ਪੰਜਾਬ ਦੀ ਰਹਿਣ ਵਾਲੀ ਹੈ। ਉਹ ਇੰਸਟਾਗ੍ਰਾਮ ‘ਤੇ ਖੂਬ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਹੈ। ਉਸ ਦੇ 1 ਮਿਲੀਅਨ ਤੋਂ ਜ਼ਿਆਦਾ ਫਾਲੋਵਰਸ ਹਨ। ਕੁਝ ਸਮੇਂ ਪਹਿਲਾਂ ਉਹ 10 ਦਿਨਾਂ ਤੱਕ ਕੈਨੇਡਾ ਦਾ ਸਟੂਡੈਂਟ ਵੀਜਾ ਮਿਲਣ ਨੂੰ ਲੈ ਕੇ ਸੁਰਖੀਆਂ ‘ਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...