November 11, 2026, 12:01 am
----------- Advertisement -----------
HomeNewsBreaking Newsਵਿਜੀਲੈਂਸ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ- ਕਲਰਕ ਗ੍ਰਿਫਤਾਰ, ਰਿਸ਼ਵਤ ਦੀ ਕੀਤੀ...

ਵਿਜੀਲੈਂਸ ਵਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ- ਕਲਰਕ ਗ੍ਰਿਫਤਾਰ, ਰਿਸ਼ਵਤ ਦੀ ਕੀਤੀ ਸੀ ਮੰਗ

Published on

----------- Advertisement -----------

 ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਅਤੇ ਕਲਰਕ ਨੂੰ NOC ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ 50,000 ਰੁਪਏ ਦੀ ਰਿਸ਼ਵਤ ਲਈ ਸੀ। ਜਿਸ ‘ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 ਇੰਦਰਜੀਤ ਸਿੰਘ ਵਾਸੀ ਨਵਾਂ ਕੋਟ, ਅੰਮ੍ਰਿਤਸਰ ਨੇ ਪਟਿਆਲਾ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਐਨਓਸੀ ਜਾਰੀ ਕਰਨ ਬਦਲੇ ਉਸ ਤੋਂ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਦੱਸ ਦਈਏ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਟਿਆਲਾ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਜੇ.ਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...