ਫਰਦੀਕੋਟ, 28 ਫਰਵਰੀ 2023 – ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ ਹੈ। ਮਿਲ ਰਹੀ ਜਾਣਕਾਰੀ ਅਨੁਸਾਰ ਇਹ ਛਾਪਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮਾਰਿਆ ਗਿਆ ਹੈ।
----------- Advertisement -----------
ਸਾਬਕਾ ਕਾਂਗਰਸੀ MLA ਦੇ ਫਾਰਮ ਹਾਊਸ ‘ਤੇ ਵਿਜੀਲੈਂਸ ਦਾ ਛਾਪਾ
Published on
----------- Advertisement -----------












