November 24, 2026, 1:33 am
----------- Advertisement -----------
HomeNewsLatest Newsਗੁਜਰਾਤ ਦੇ ਸਾਬਕਾ ਸੀ.ਐਮ ਵਿਜੇ ਰੁਪਾਣੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ...

ਗੁਜਰਾਤ ਦੇ ਸਾਬਕਾ ਸੀ.ਐਮ ਵਿਜੇ ਰੁਪਾਣੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਤੋ ਲਿਆ ਅਸ਼ੀਰਵਾਦ

Published on

----------- Advertisement -----------

ਜਲੰਧਰ, 06 ਮਈ- ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਦਰਸ਼ਨ ਕੀਤੇ ਤੇ ਅਸ਼ੀਰਵਾਦ ਲਿਆ ।ਇਸ ਮੋਕੇ ਉਹਨਾਂ ਦੇ ਨਾਲ ਘੱਟ ਗਿਣਤੀ ਕਮਿਸ਼ਨ ਦੇ ਰਸ਼ਟਰੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਆਗੂ ਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...