November 23, 2026, 4:37 pm
----------- Advertisement -----------
HomeNewsBreaking Newsਭ੍ਰਿਸ਼ਟਾਚਾਰ ਦੇ ਕੇਸ 'ਚ ਗ੍ਰਿਫ਼ਤਾਰ ਹੋਏ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ...

ਭ੍ਰਿਸ਼ਟਾਚਾਰ ਦੇ ਕੇਸ ‘ਚ ਗ੍ਰਿਫ਼ਤਾਰ ਹੋਏ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ

Published on

----------- Advertisement -----------

ਚੰਡੀਗੜ੍ਹ, 8 ਜੁਲਾਈ 2022 – ਆਪ ਦੇ ਸਾਬਕਾ ਮੰਤਰੀ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪ ਐਮ ਐਲ ਏ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਆਪ ਐਮ ਐਲ ਏ ਅਤੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ।

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਆਪਣੀ ਹੀ ਪਾਰਟੀ ਵੱਲੋਂ ਵਿਜੇ ਸਿੰਗਲਾ ਖਿਲਾਫ ACTION ਲਿਆ ਗਿਆ ਸੀ। ਵਿਜੇ ਸਿੰਗਲਾ ‘ਤੇ 1 ਫੀਸਦੀ ਕਮਿਸ਼ਨ ਮੰਗਾਂ ਦਾ ਦੋਸ਼ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...