November 6, 2026, 2:03 pm
----------- Advertisement -----------
HomeNewsBreaking Newsਲੁਧਿਆਣਾ 'ਚ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਹੋਵੇਗਾ ਈ...

ਲੁਧਿਆਣਾ ‘ਚ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਹੋਵੇਗਾ ਈ ਚਲਾਨ,40 ਚੌਂਕਾ ‘ਚ ਲੱਗਣ ਜਾ ਰਹੇ ਹਨ ਕੈਮਰੇ

Published on

----------- Advertisement -----------

ਸਮਰਾਟ ਸਿਟੀ ਲੁਧਿਆਣਾ ਵਿੱਚ 40 ਚੌਂਕਾਂ ਵਿੱਚ ਸਮਾਰਟ ਕੈਮਰੇ ਲੱਗਣ ਜਾ ਰਹੇ ਹਨ। ਜਿਸ ਵਿੱਚੋਂ   14 ਚੌਂਕਾਂ ਵਿੱਚ  ਆਧੁਨਿਕ ਤਕਨੀਕ ਦੇ ਕੈਮਰੇ ਐਕਟਿਵ ਹੋ ਚੁੱਕੇ ਹਨ। ਜਿਨਾਂ ਰਾਹੀਂ ਟਰੈਫਿਕ ਦੀ ਉਲੰਘਣਾ ਕਰਨ ਵਾਲਿਆ ਦੇ ਈ ਚਲਾਂਨ ਹੋਣਗੇ ਜਿਸਦਾ   ਚਲਾਨ ਹੋਵੇਗਾ ਉਸ ਨੂੰ ਐਸਐਮਐਸ ਰਾਹੀਂ ਮੈਸੇਜ ਭੇਜਿਆ ਜਾਵੇਗਾ ਏ ਸੀ ਪੀ ਚਰਨਜੀਤ ਸਿੰਘ ਲਾਂਬਾ ਨੇ ਦਸਿਆ ਕਿ 2019 ਤੋ ਈ ਚਲਾਨ ਦੀ ਸ਼ੁਰੂਆਤ ਹੋਈ ਸੀ।

ਜਦ  ਈ ਚਲਾਨ  ਪੋਸਟ ਰਾਹੀਂ ਭੇਜਿਆ  ਜਾਂਦਾ ਸੀ। ਪਰ ਉਸ ਸਮੇਂ ਫਿਰੋਜਪੁਰ ਰੋਡ ਤੇ ਐਲੀਵੇਟਡ ਪੁੱਲ ਬਣਨ ਕਾਰਨ ਚੋਕਾ ਵਿੱਚੋ ਟਰੈਫਿਕ ਲਾਈਟਾਂ ਹਟਾਉਣੀਆ ਪਈਆ ਸਨ। ਪਰ ਹੁਣ ਸਮਾਰਟ ਸਿਟੀ ਪ੍ਰੋਜੈਕਟ ਵਿੱਚ  ਨਵੀਆਂ ਸੈਂਸਰ ਟਰੈਫਿਕ ਲਾਈਟਾਂ ਅਤੇ ਈ ਚਲਾਨ ਲਈ ਕੈਮਰੇ ਲਗਾਏ ਜਾ ਰਹੇ ਹਨ। ਜਲਦ ਹੀ 40 ਚੋਕਾ ਵਿੱਚ ਈ ਚਲਾਨ ਦੀ ਸ਼ੁਰੂਆਤ ਹੋਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਚੇਤਾਵਨੀ ਵੀ ਦਿੱਤੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...