August 25, 2026, 3:45 pm
----------- Advertisement -----------
HomeNewsBreaking Newsਡਾਂਸਰ ਤੇ ਨੌਜਵਾਨ ਵਿਚਕਾਰ ਹੋਈ ਝੜਪ ਦੀ ਵਾਇਰਲ ਵੀਡਿਓ ਕੇਸ 'ਚ ਆਇਆ...

ਡਾਂਸਰ ਤੇ ਨੌਜਵਾਨ ਵਿਚਕਾਰ ਹੋਈ ਝੜਪ ਦੀ ਵਾਇਰਲ ਵੀਡਿਓ ਕੇਸ ‘ਚ ਆਇਆ ਨਵਾਂ ਮੋੜ, ਪੜੋ ਵੇਰਵਾ

Published on

----------- Advertisement -----------

ਬੀਤੇ ਦਿਨ ਸੋਸ਼ਲ ਮੀਡੀਆ ਤੇ ਡਾਂਸਰ ਤੇ ਮਾਰੇ ਗਏ ਗਿਲਾਸ ਦੀ ਵੀਡੀਓ ਤੇ ਮਾਮਲੇ ਦੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਵਿਆਹ ਵਿੱਚ ਚੱਲ ਰਹੇ ਪ੍ਰੋਗਰਾਮ ਤੇ ਔਰਗਨਾਈਜ਼ਰ ਲਾਡੀ ਗਿੱਲ ਅਤੇ ਵਿਆਹ ਚ ਚਲ ਰਹੇ ਡੀਜੇ ਗਰੁੱਪ ਬੈਨੀਪਾਲ entertainers , ਪੰਜਾਬ ਡੀਜੇ ਗਰੁੱਪ ਪ੍ਰਧਾਨ , ਆਰਟਿਸਟ ਕਲਾਕਾਰ ਲੜਕੀਆਂ ਦੀ ਪ੍ਰਧਾਨ ਸਮਰਾਲਾ ਪੁਲਿਸ ਸਟੇਸ਼ਨ ਵਿਖੇ ਪਹੁੰਚੇ ਅਤੇ ਇਨਸਾਫ ਦੀ ਮੰਗ ਕੀਤੀ।

ਔਰਗਨਾਈਜ਼ਰ ਅਤੇ ਡੀਜੇ ਗਰੁੱਪ ਦੇ ਮੈਂਬਰਾਂ ਨੇ ਕਿਹਾ ਕਿ ਜਿਹੜੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਉਸ ਦੇ ਵਿੱਚ ਪੂਰੀ ਸੱਚਾਈ ਨਹੀਂ ਹੈ। ਅਸਲ ਸੱਚਾਈ ਇਹ ਹ ਹੈ ਕਿ ਡਾਂਸਰ ਨੇ ਪੂਰੀ ਤਰ੍ਹਾਂ ਸ਼ਰਾਬ ਪੀਤੀ ਹੋਈ ਸੀ ਅਤੇ ਜਿਸ ਸਮੇਂ ਡੀਜੇ ਬੰਦ ਸੀ ਡਾਂਸਰ ਸਿਮਰ ਸੰਧੂ ਸਟੇਜ ਤੇ ਜਾ ਕੇ ਬਰਾਤੀਆਂ ਨੂੰ ਗਾਲਾਂ ਕੱਢਣ ਲੱਗ ਗਈ। ਜਿਸ ਨਾਲ ਮਾਹੌਲ ਖਰਾਬ ਹੋ ਗਿਆ।

ਔਰਗਨਾਈਜ਼ਰ ਲਾਡੀ ਗਿੱਲ ਦਾ ਕਹਿਣਾ ਸੀ ਕਿ ਜਿਹੜੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਉਸ ਵਿੱਚ ਮੈਂ ਹੀ ਡਾਂਸਰ ਕਲਾਕਾਰ ਨੂੰ ਬਹਿਸਬਾਜੀ ਤੋਂ ਪਿੱਛੇ ਕਰ ਸਟੇਜ ਤੋਂ ਨੀਚੇ ਲੈ ਕੇ ਗਿਆ ਹਾਂ। ਲਾਡੀ ਗਿੱਲ ਦਾ ਕਹਿਣਾ ਸੀ ਕਿ ਡਾਂਸਰ ਕਲਾਕਾਰ ਸਿਮਰ ਸੰਧੂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਜਿਸ ਸਮੇਂ ਕਲਾਕਾਰ ਬਰਾਤੀਆਂ ਨਾਲ ਬਹਿਸ ਬਾਜੀ ਅਤੇ ਗਾਲਾਂ ਕੱਢ ਰਹੀ ਸੀ ਉਸ ਸਮੇਂ ਡੀਜੇ ਬੰਦ ਸੀ ਅਤੇ ਬਿਨਾਂ ਕਿਸੇ ਔਰਗਨਾਈਜ਼ਰ ਜਾਂ ਡੀਜੇ ਮਾਲਕ ਦੀ ਇਜਾਜ਼ਤ ਲਏ ਸਿਮਰ ਸੰਧੂ ਕਲਾਕਾਰ ਸਟੇਜ ਉਪਰ ਚੜੀ ਅਤੇ ਜਾ ਕੇ ਬਰਾਤੀਆਂ ਗਾਲਾਂ ਕੱਢਣ ਲੱਗ ਗਈ ।ਅਸੀਂ ਸਮਰਾਲਾ ਪੁਲਿਸ ਸਟੇਸ਼ਨ ਦੇ ਵਿੱਚ ਇਨਸਾਫ ਦੀ ਮੰਗ ਲਈ ਆਏ ਹਾਂ ਤਾਕੀ ਲੋਕਾਂ ਨੂੰ ਅਸਲ ਸੱਚਾਈ ਪਤਾ ਲੱਗ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...