October 2, 2026, 11:49 pm
----------- Advertisement -----------
HomeNewsLatest Newsਪਹਿਲੀ ਵਾਰ ਅਨੋਖੇ ਤਰੀਕੇ ਨਾਲ ਵੋਟ ਪਾਉਣ ਲਈ ਵੋਟਰਾਂ ਨੂੰ ਕੀਤਾ ਜਾ...

ਪਹਿਲੀ ਵਾਰ ਅਨੋਖੇ ਤਰੀਕੇ ਨਾਲ ਵੋਟ ਪਾਉਣ ਲਈ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Published on

----------- Advertisement -----------

ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਉਮੀਦਵਾਰਾਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਉੱਥੇ ਹੀ ਫਤਿਹਗੜ੍ਹ ਸਾਹਿਬ ਵਿਖੇ ਕੁਝ ਸੂਝਵਾਨ ਵੋਟਰਾਂ ਵੱਲੋਂ ਵਿਲੱਖਣ ਤਰੀਕੇ ਨਾਲ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਰਾਣਾ ਹਸਪਤਾਲ ਦੇ ਡਾ. ਹਤਿੰਦਰ ਸੂਰੀ ਵੱਲੋਂ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਦਵਾਈ ਦੇ ਨਾਲ ਨਾਲ ਵੋਟ ਪਾਉਣ ਦੀ ਅਪੀਲ ਦਾ ਸਲੋਗਨ ਦੇ ਕੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਰਾਣਾ ਹੈਰੀਟੇਜ ਨਾਮ ਦੇ ਹੋਟਲ ਵੱਲੋਂ ਹੋਮ ਡਿਲੀਵਰੀ ਵਾਲੇ ਖਾਣੇ ਦੇ ਡੱਬਿਆਂ ਤੇ ਵੋਟ ਪਾਉਣ ਵਾਲੇ ਸਟੀਕਰ ਲਗਾ ਕੇ ਅਨੋਖੇ ਢੰਗ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਹੋਟਲ ਦੇ ਅਧਿਕਾਰੀ ਕਰਨ ਗੁਪਤਾ ਨੇ ਕਿਹਾ ਕਿ ਵੋਟ ਪਾਉਣਾ ਸਾਡਾ ਮੌਲਿਕ ਅਧਿਕਾਰ ਹੈ ਇਸ ਲਈ ਸਾਨੂੰ ਇਸ ਦਿਨ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੋਟ ਪਾਉਣੀ ਚਾਹੀਦੀ ਹੈ। ਕਿਉਂਕਿ ਸਾਡੇ ਦੇਸ਼ ਵਿੱਚ ਦੇਸ਼ ਨੂੰ ਪਿਆਰ ਕਰਨ ਵਾਲੇ ਅਤੇ ਦੇਸ਼ ਪਿੱਛੇ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੇ ਵੱਡੀਆਂ ਸ਼ਹਾਦਤਾਂ ਦੇ ਕੇ ਲੋਕਾਂ ਨੂੰ ਇਹ ਅਧਿਕਾਰ ਦਵਾਇਆ ਹੈ । ਜਦੋਂ ਕਿ ਕੁਝ ਦੇਸ਼ਾਂ ਵਿੱਚ ਵੋਟ ਪਾਉਣ ਦੀ ਆਜ਼ਾਦੀ ਵੀ ਨਹੀਂ ਮਿਲਦੀ।ਇਸ ਲਈ ਸਾਨੂੰ ਵੋਟ ਪਾਉਣ ਲਈ ਮਿਲੀ ਛੁੱਟੀ ਨੂੰ ਮਨੋਰੰਜਨ ਕਰਨ ਦੀ ਬਜਾਏ ਆਪਣਾ ਫਰਜ਼ ਸਮਝ ਕੇ ਵੋਟ ਦੇ ਇਸਤੇਮਾਲ ਲਈ ਹੀ ਵਰਤਣਾ ਚਾਹੀਦਾਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...