April 20, 2026, 8:19 pm
----------- Advertisement -----------
HomeNewsLatest Newsਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੱਛਮੀ ਬੰਗਾਲ ਰੇਲ ਹਾਦਸੇ 'ਤੇ ਪ੍ਰਗਟਾਇਆ...

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ
ਰਵਨੀਤ ਸਿੰਘ ਬਿੱਟੂ ਨੇ ਟਵੀਟ ਕੀਤਾ ਕਿ “ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਨੇੜੇ ਰੇਲ ਹਾਦਸਾ ਬਹੁਤ ਮੰਦਭਾਗਾ ਹੈ। ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲਾਂ ‘ਚ ਇਲਾਜ ਲਈ ਲਿਜਾਇਆ ਜਾ ਰਿਹਾ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।”
ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਰੰਗਪਨੀਰ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...