June 7, 2026, 8:05 am
----------- Advertisement -----------
HomeNewsLatest News90 ਫੀਸਦ ਤੋਂ ਵੱਧ ਕਣਕ ਦੀ ਖਰੀਦ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ...

90 ਫੀਸਦ ਤੋਂ ਵੱਧ ਕਣਕ ਦੀ ਖਰੀਦ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ ਅਨੁਸਾਰ ਹੋਈ

Published on

----------- Advertisement -----------

ਚੰਡੀਗੜ੍ਹ, ਅਪ੍ਰੈਲ 28: ਪ੍ਰੈੱਸ ਕਾਨਫਰੰਸ ਦੇ ਇੱਕ ਹਿੱਸੇ ਵਿੱਚ ਛਪੀਆਂ ਖ਼ਬਰਾਂ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ 90 ਫੀਸਦ ਕਣਕ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ‘ਚ ਦਿੱਤੀ ਗਈ ਢਿੱਲ ਮੁਤਾਬਕ ਨਹੀਂ ਖਰੀਦੀ ਗਈ, ਤੱਥਹੀਣ ਹਨ।

ਅਸਲ ਵਿੱਚ 90 ਫੀਸਦ ਤੋਂ ਵੱਧ ਕਣਕ, ਭਾਰਤ ਸਰਕਾਰ ਦੁਆਰਾ ਜਾਰੀ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦੀ ਗਈ ਹੈ ਅਤੇ ਇਸ ਸਬੰਧੀ ਨੋਟੀਫਾਈ, ਵੈਲਯੂ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕਰਦਿਆਂ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. ਦੀ ਪੂਰੀ ਕੀਮਤ ‘ਤੇ ਖਰੀਦਣੀ ਯਕੀਨੀ ਬਣਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...