November 22, 2026, 11:39 pm
----------- Advertisement -----------
HomeNewsLatest Newsਪਤੀ ਤੋਂ ਤੰਗ ਪ੍ਰਸ਼ਾਨ ਔਰਤ ਨੇ ਤੇਜ਼ਾਬ ਪੀ ਕੇ ਦਿੱਤੀ ਜਾ.ਨ

ਪਤੀ ਤੋਂ ਤੰਗ ਪ੍ਰਸ਼ਾਨ ਔਰਤ ਨੇ ਤੇਜ਼ਾਬ ਪੀ ਕੇ ਦਿੱਤੀ ਜਾ.ਨ

Published on

----------- Advertisement -----------

ਲੁਧਿਆਣਾ 23 ਅਗਸਤ 2023 – ਲੁਧਿਆਣਾ ਦੀ ਰੇਲਵੇ ਕਲੋਨੀ ‘ਚ ਰਹਿਣ ਵਾਲੀ ਅਨਾਮਿਕਾ ਨੇ ਬੀਤੇ ਮੰਗਲਵਾਰ ਤੇਜ਼ਾਬ ਪੀ ਕੇ ਖੁਦਕੁਸ਼ੀ ਕਰ ਲਈ ਹੈ। ਤੇਜ਼ਾਬ ਪੀਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ । ਸੂਚਨਾ ਮਿਲਦੇ ਹੀ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਅਨਾਮਿਕਾ ਦਾ ਪਤੀ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਪੁਲਿਸ ਨੇ ਅਨਾਮਿਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਨਾਮਿਕਾ ਦੇ ਪਤੀ ਅਮਿਤ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕਾ ਅਨਾਮਿਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। 

ਮ੍ਰਿਤਕ ਅਨਾਮਿਕਾ ਦੀ ਮਾਂ ਉਰਮਿਲਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਰੋਹਤਕ ਦੀ ਰਹਿਣ ਵਾਲੀ ਹੈ। ਅਮਿਤ ਨੇ ਅਨਾਮਿਕਾ ਨੂੰ ਮਾਨਸਿਕ ਤੌਰ ‘ਤੇ ਇੰਨਾ ਪ੍ਰੇਸ਼ਾਨ ਸੀ ਕਿ ਅਨਾਮਿਕਾ ਨੇ ਉਸ ਨੂੰ ਕਈ ਵਾਰ ਫੋਨ ‘ਤੇ ਦੱਸਿਆ ਸੀ।

ਉਧਰ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਪੰਜ ਦੀ ਚੌਕੀ ਬੱਸ ਸਟੈਂਡ ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਚੌਕੀ ਬੱਸ ਸਟੈਂਡ ਦੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਅਮਿਤ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...