April 20, 2026, 8:20 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਟਿੱਪਰ ਦੀ ਲਪੇਟ 'ਚ ਆਈ ਇਕ ਔਰਤ, ਮੌਕੇ 'ਤੇ ਹੀ...

ਹੁਸ਼ਿਆਰਪੁਰ ‘ਚ ਟਿੱਪਰ ਦੀ ਲਪੇਟ ‘ਚ ਆਈ ਇਕ ਔਰਤ, ਮੌਕੇ ‘ਤੇ ਹੀ ਹੋਈ ਮੌਤ

Published on

----------- Advertisement -----------

ਹੁਸ਼ਿਆਰਪੁਰ ਦੇ ਕਸਬਾ ਹਾਜੀਪੁਰ ਵਿੱਚ ਇੱਕ ਔਰਤ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਅੱਜ ਸਵੇਰੇ ਸਤਿਸੰਗ ਸੁਣਨ ਗਈ ਸੀ। ਜਿੱਥੋਂ ਵਾਪਸ ਆਉਂਦੇ ਸਮੇਂ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੱਜ ਸਵੇਰੇ ਮੁਕੇਰੀਆਂ ਇਲਾਕੇ ਦੇ ਕਸਬਾ ਹਾਜੀਪੁਰ ਵਿੱਚ ਘਰੋਂ ਸਤਿਸੰਗ ਸੁਣਨ ਗਈ ਇੱਕ ਔਰਤ ਦੀ ਟਿੱਪਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੇਖਾ ਰਾਣੀ ਪਤਨੀ ਜਗਮੋਹਨ ਸਿੰਘ ਵਾਸੀ ਪਿੰਡ ਟੇਢੇ ਕਟਵਾਲ ਵਜੋਂ ਹੋਈ ਹੈ। ਰੇਖਾ ਰਾਣੀ ਸਵੇਰ ਦਾ ਸਤਿਸੰਗ ਸੁਣਨ ਲਈ ਆਪਣੇ ਘਰ ਤੋਂ ਸਤਿਸੰਗ ਭਵਨ ਹਾਜੀਪੁਰ ਗਈ ਹੋਈ ਸੀ।

ਪਰ ਵਾਪਸ ਆਉਂਦੇ ਸਮੇਂ ਹਾਜੀਪੁਰ ਬੱਸ ਸਟੈਂਡ ਨੇੜੇ ਰੇਖਾ ਰਾਣੀ ਨੂੰ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹਾਜੀਪੁਰ ਦੀ ਮੌਰਚਰੀ ‘ਚ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...