June 6, 2026, 4:16 pm
----------- Advertisement -----------
HomeNewsBreaking NewsSGPC ਨੇ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਉਣ...

SGPC ਨੇ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ ਲਿਆ ਸਖਤ ਨੋਟਿਸ

Published on

----------- Advertisement -----------
  • ਅਮਰੀਕੀ ਦੂਤਾਵਾਸ ਨੂੰ ਪੱਤਰ ਲਿੱਖ ਕੇ ਦੋਸ਼ੀ ਔਰਤ ਖਿਲਾਫ ਮੰਗੀ ਜਾਵੇਗੀ ਕਾਰਵਾਈ–ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਗਸਤ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਿਖਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...