June 13, 2026, 1:32 am
----------- Advertisement -----------
HomeNewsBreaking NewsWrestlers Protest: ਦਿੱਲੀ ਜੰਤਰ-ਮੰਤਰ ਪਹੁੰਚੇ ਨਵਜੋਤ ਸਿੱਧੂ

Wrestlers Protest: ਦਿੱਲੀ ਜੰਤਰ-ਮੰਤਰ ਪਹੁੰਚੇ ਨਵਜੋਤ ਸਿੱਧੂ

Published on

----------- Advertisement -----------

ਦਿੱਲੀ ਦੇ ਜੰਤਰ-ਮੰਤਰ ‘ਤੇ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ ਚੱਲ ਰਹੇ ਧਰਨੇ ‘ਚ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਹੁੰਚ ਗਏ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਪਹਿਲਵਾਨਾਂ ਦੇ ਪ੍ਰਦਰਸ਼ਨ ‘ਚ ਪਹੁੰਚ ਕੇ ਉਨ੍ਹਾਂ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ। ਪਹੁੰਚਦਿਆਂ ਹੀ ਉਨ੍ਹਾਂ ਪਹਿਲਾਂ ਪਹਿਲਵਾਨਾਂ ਵਿਚਕਾਰ ਬੈਠ ਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।
ਦੱਸ ਦੇਈਏ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਜਿਸ ਦੇ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਕੁਝ ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਬ੍ਰਿਜ ਭੂਸ਼ਣ ਸ਼ਰਨ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...