September 6, 2026, 4:47 am
----------- Advertisement -----------
HomeNewsBreaking Newsਮੌਸਮ ਵਿਭਾਗ ਵੱਲੋਂ ਪੰਜਾਬ 'ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ 'ਚ ਮੀਂਹ...

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Published on

----------- Advertisement -----------
  • 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ

ਚੰਡੀਗੜ੍ਹ, 23 ਅਪ੍ਰੈਲ 2024 – ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਕਿਤੇ-ਕਿਤੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...