September 21, 2026, 1:10 am
----------- Advertisement -----------
HomeNewsBreaking Newsਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ: ਪੂਰੇ ਸੂਬੇ 'ਚ ਮੀਂਹ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ: ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ

Published on

----------- Advertisement -----------

ਚੰਡੀਗੜ੍ਹ, 10 ਅਗਸਤ 2024 – ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਸੂਬੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਪੰਜਾਬ ਦੇਸ਼ ਦਾ ਸਭ ਤੋਂ ਸੁੱਕਾ ਸੂਬਾ ਬਣ ਗਿਆ ਹੈ। ਇੱਥੇ ਸਭ ਤੋਂ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 273.6 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ਼ 157.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਹ ਬਾਰਿਸ਼ ਆਮ ਨਾਲੋਂ 43% ਘੱਟ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ 26% ਘੱਟ ਮੀਂਹ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...