July 24, 2026, 11:28 am
----------- Advertisement -----------
HomeNewsBreaking Newsਯੋਗੀ ਪੰਜਾਬ 'ਚ ਤਿੰਨ ਥਾਵਾਂ 'ਤੇ ਕਰਨਗੇ ਪ੍ਰੋਗਰਾਮ: ਭਾਜਪਾ ਨੇ ਪੱਤਰ ਲਿਖ...

ਯੋਗੀ ਪੰਜਾਬ ‘ਚ ਤਿੰਨ ਥਾਵਾਂ ‘ਤੇ ਕਰਨਗੇ ਪ੍ਰੋਗਰਾਮ: ਭਾਜਪਾ ਨੇ ਪੱਤਰ ਲਿਖ ਕੇ ਸਮਾਂ ਮੰਗਿਆ

Published on

----------- Advertisement -----------

ਚੰਡੀਗੜ੍ਹ, 17 ਮਈ 2024 – ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਦਿੱਤਿਆ ਨਾਥ ਯੋਗੀ ਵੀ ਪੰਜਾਬ ਆਉਣਗੇ। ਭਾਜਪਾ ਵੱਲੋਂ ਤਿੰਨ ਥਾਵਾਂ ’ਤੇ ਪ੍ਰੋਗਰਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਵਿੱਚ ਜਲੰਧਰ, ਲੁਧਿਆਣਾ ਅਤੇ ਬਟਾਲਾ ਸ਼ਾਮਲ ਹਨ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੱਤਰ ਲਿਖ ਕੇ ਸਮਾਂ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਕੁਝ ਸਮਾਂ ਪੰਜਾਬ ਨੂੰ ਵੀ ਦਿੱਤਾ ਜਾਵੇ, ਤਾਂ ਜੋ ਚੋਣ ਪ੍ਰਚਾਰ ਤੇਜ਼ ਕੀਤਾ ਜਾ ਸਕੇ। ਜਾਖੜ ਨੇ ਪੱਤਰ ਵਿੱਚ ਲਿਖਿਆ ਹੈ ਕਿ ਤੁਹਾਡੀ ਸਹੂਲਤ ਅਨੁਸਾਰ ਲੁਧਿਆਣਾ ਵਿੱਚ ਹੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ।

ਦੋ ਦਿਨ ਪਹਿਲਾਂ ਪੰਜਾਬ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਸਨ। ਇਨ੍ਹਾਂ ਆਗੂਆਂ ਨੂੰ ਸਹੂਲਤ ਅਨੁਸਾਰ ਭਾਜਪਾ ਵਿੱਚ ਬੁਲਾਇਆ ਜਾਵੇਗਾ।

ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਬੇ ‘ਚ ਪਹਿਲੀ ਵਾਰ ਭਾਜਪਾ 13 ਲੋਕ ਸਭਾ ਸੀਟਾਂ ‘ਤੇ ਇਕੱਲੀ ਚੋਣ ਲੜ ਰਹੀ ਹੈ। ਅਜਿਹੇ ਵਿੱਚ ਪਾਰਟੀ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...