July 25, 2026, 5:05 am
----------- Advertisement -----------
HomeNewsLatest Newsਜਲੰਧਰ ਤੋਂ ਵੱਡੀ ਖਬਰ: ਨੌਜਵਾਨ ਫਿਲਮ ਨਿਰਦੇਸ਼ਕ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ...

ਜਲੰਧਰ ਤੋਂ ਵੱਡੀ ਖਬਰ: ਨੌਜਵਾਨ ਫਿਲਮ ਨਿਰਦੇਸ਼ਕ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਸੁੱਖੀ ਦੀ ਸੜਕ ਹਾਦਸੇ ‘ਚ ਹੋਈ ਮੌਤ

Published on

----------- Advertisement -----------

ਜਲੰਧਰ ਦੇ ਨੌਜਵਾਨ ਫਿਲਮ ਨਿਰਦੇਸ਼ਕ ਅਤੇ ਰੇਡੀਓ ਜੌਕੀ ਸੁਖਦੀਪ ਸਿੰਘ ਸੁੱਖੀ ਦੀ ਦਰਦਨਾਕ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ 23 ਨਵੰਬਰ ਦੀ ਰਾਤ ਨੂੰ ਜਲੰਧਰ ‘ਚ ਹੋਏ ਹਾਦਸੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਜਲੰਧਰ ਰਾਮਾ ਮੰਡੀ ਦੇ ਜੌਹਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੁੱਖੀ ਦੀ ਅਚਨਚੇਤ ਮੌਤ ਦੀ ਖਬਰ ਮਿਲਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਸੁਖਦੀਪ ਸਿੰਘ ਸੁੱਖੀ ਇੱਕ ਬਹੁਤ ਵਧੀਆ ਅਦਾਕਾਰ ਸੀ। ਕਾਲਜਾਂ ਦੇ ਯੁਵਾ ਮੇਲਿਆਂ, ਸਕਿੱਟ, ਮੋਨੋ ਐਕਟਿੰਗ ਅਤੇ ਹੋਰ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...