October 28, 2026, 7:56 am
----------- Advertisement -----------
HomeNewsBreaking Newsਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਨੌਜਵਾਨ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਨੌਜਵਾਨ

Published on

----------- Advertisement -----------

ਮੋਗਾ,29 ਅਪ੍ਰੈਲ 2022 – ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਰੋਡੇ ‘ਚ ਇਕ ਨੌਜਵਾਨ ਟਾਵਰ ‘ਤੇ ਚੜ੍ਹ ਗਿਆ ਅਤੇ ਉਸ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਜਿਸ ਵਿਚ ਨੌਜਵਾਨ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

ਨੌਜਵਾਨ ਦਾ ਨਾਂ ਬਲਵਿੰਦਰ ਸਿੰਘ ਹੈ, ਜੋ ਕਿ ਮੋਗਾ ਦੇ ਪਿੰਡ ਕੋਕਰੀ ਫੂਲਾ ਸਿੰਘ ਦਾ ਰਹਿਣ ਵਾਲਾ ਹੈ। ਨੌਜਵਾਨ ਦੀ ਮੰਗ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਕਿਸੇ ਜੇਲ੍ਹ ‘ਚ ਤਬਦੀਲ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ।

ਇਸ ਦੇ ਨਾਲ ਹੀ ਨੌਜਵਾਨ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਏ ਜਾਣ। ਨੌਜਵਾਨ ਨੇ ਕਿਹਾ ਹੈ ਕਿ ਜਦੋਂ ਤੱਕ ਬੇਅਦਬੀਆਂ ਦੇ ਮਾਮਲਿਆਂ ਬਾਰੇ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਟਾਵਰ ਤੋਂ ਹੇਠਾਂ ਨਹੀਂ ਉਤਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...