September 21, 2026, 12:42 am
----------- Advertisement -----------
HomeNewsLatest Newsਹੁਸ਼ਿਆਰਪੁਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਹੁਸ਼ਿਆਰਪੁਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ

Published on

----------- Advertisement -----------

ਦਸੂਹਾ ਦੇ ਹੁਸ਼ਿਆਰਪੁਰ ਰੋਡ ‘ਤੇ ਦੇਰ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ‘ਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਿਨਾਸ਼ ਪੁੱਤਰ ਜੋਸਨ ਵਾਸੀ ਵਾਲਮੀਕਿ ਮੁਹੱਲਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਹੁਸ਼ਿਆਰਪੁਰ ਚੁੰਗੀ ਤੋਂ ਥੋੜ੍ਹੀ ਦੂਰੀ ‘ਤੇ ਵਾਪਰਿਆ। ਜਿੱਥੇ ਬਾਈਕ ਸਵਾਰ ਨੌਜਵਾਨ ਨੂੰ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਸੜਕ ‘ਤੇ ਡਿੱਗਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਵੱਲੋਂ ਕੀਤੀ ਗਈ ਜਾਂਚ ‘ਚ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਕਿਸੇ ਕੰਮ ਲਈ ਮੋਟਰਸਾਈਕਲ ‘ਤੇ ਦਸੂਹਾ ਆਇਆ ਹੋਇਆ ਸੀ। ਜਿਸ ਤੋਂ ਬਾਅਦ ਰਾਤ ਕਰੀਬ ਦਸ ਵਜੇ ਉਹ ਵਾਪਸ ਆਪਣੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਹੁਸ਼ਿਆਰਪੁਰ ਚੌਕੀ ਕੋਲ ਪੁੱਜਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...