July 23, 2026, 6:35 pm
----------- Advertisement -----------
HomeNewsBreaking Newsਪਟਿਆਲੇ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਮੌਤ, 5 ਮਹੀਨੇ ਪਹਿਲਾਂ ਪਤਨੀ ਨੂੰ...

ਪਟਿਆਲੇ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਮੌਤ, 5 ਮਹੀਨੇ ਪਹਿਲਾਂ ਪਤਨੀ ਨੂੰ ਗਿਆ ਸੀ ਮਿਲਣ 

Published on

----------- Advertisement -----------


ਸਪਾਊਸ ਵੀਜ਼ੇ ‘ਤੇ ਆਪਣੀ ਪਤਨੀ ਨੂੰ ਮਿਲਣ ਆਸਟ੍ਰੇਲੀਆ ਗਏ ਪਟਿਆਲਾ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਨਵਿੰਦਰ ਸਿੰਘ ਨਾਂ ਦਾ ਇਹ ਨੌਜਵਾਨ ਕਰੀਬ 5 ਮਹੀਨੇ ਪਹਿਲਾਂ ਆਸਟ੍ਰੇਲੀਆ ਦੇ ਸਿਡਨੀ ਇਲਾਕੇ ਵਿਚ ਗਿਆ ਸੀ। ਨਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਪੰਜਾਬ ਪੁਲਿਸ ਵਿੱਚ ਹੌਲਦਾਰ ਵਜੋਂ ਨਿਯੁਕਤ ਹੈ।

ਮਨਜੀਤ ਕੌਰ ਨੇ ਦੱਸਿਆ ਕਿ ਉਸ ਨੇ 30 ਲੱਖ ਰੁਪਏ ਖਰਚ ਕਰਕੇ ਸਾਲ 2019 ਵਿੱਚ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ ਆਸਟ੍ਰੇਲੀਆ ਭੇਜ ਦਿੱਤਾ ਸੀ।ਉਨ੍ਹਾਂ ਦੋਵਾਂ ਦਾ ਇੱਕ 5 ਸਾਲ ਦਾ ਬੱਚਾ ਵੀ ਹੈ। ਜਿਵੇਂ ਹੀ ਨੌਜਵਾਨ ਸਪਾਊਸ ਵੀਜ਼ੇ ‘ਤੇ ਆਸਟ੍ਰੇਲੀਆ ਪਹੁੰਚਿਆ ਤਾਂ ਲੜਕੀ ਨੇ ਉਸ ਨੂੰ ਉਸ ਤੋਂ ਦੂਰ ਰਹਿਣ ਅਤੇ ਆਪਣੇ ਦੋਸਤਾਂ ਨਾਲ ਰਹਿਣ ਲਈ ਕਿਹਾ।

ਪਤਨੀ ਤੋਂ ਵੱਖ ਰਹਿ ਰਹੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ, ਜਿਸ ਦਾ ਪੋਸਟਮਾਰਟਮ ਆਸਟ੍ਰੇਲੀਆ ‘ਚ ਹੀ ਕੀਤਾ ਗਿਆ ਹੈ। ਨੌਜਵਾਨ ਦੀ ਲਾਸ਼ ਅਜੇ ਤੱਕ ਪਟਿਆਲਾ ਨਹੀਂ ਪਹੁੰਚੀ ਹੈ। ਪਰਿਵਾਰ ਵੱਲੋਂ ਲਾਸ਼ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...