October 23, 2026, 10:51 pm
----------- Advertisement -----------
HomeNewsBreaking Newsਟਰੇਨ ਦੀ ਲਪੇਟ 'ਚ ਆਇਆ ਨੌਜਵਾਨ: ਕੱਟੀਆਂ ਗਈਆਂ ਦੋਵੇਂ ਲੱਤਾਂ

ਟਰੇਨ ਦੀ ਲਪੇਟ ‘ਚ ਆਇਆ ਨੌਜਵਾਨ: ਕੱਟੀਆਂ ਗਈਆਂ ਦੋਵੇਂ ਲੱਤਾਂ

Published on

----------- Advertisement -----------
  • ਸ਼ਰਾਬੀ ਹਾਲਤ ‘ਚ ਰੇਲਵੇ ਟਰੈਕ ਕਰ ਰਿਹਾ ਸੀ ਪਾਰ
  • ਧੱਕਾ ਦੇਣ ਦੇ ਲਾਏ ਦੋਸ਼

ਲੁਧਿਆਣਾ, 29 ਅਗਸਤ 2023 – ਲੁਧਿਆਣਾ ‘ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਸ਼ਰਾਬੀ ਹਾਲਤ ‘ਚ ਰੇਲਵੇ ਟਰੈਕ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ‘ਚ ਆ ਗਿਆ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ। ਦੂਜੇ ਪਾਸੇ ਜ਼ਖਮੀ ਨੌਜਵਾਨ ਦਾ ਦੋਸ਼ ਹੈ ਕਿ ਹਾਦਸੇ ਸਮੇਂ ਉਸ ਦੇ ਨਾਲ ਕੁਝ ਹੋਰ ਨੌਜਵਾਨ ਵੀ ਮੌਜੂਦ ਸਨ। ਉਸਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਉਸਨੂੰ ਧੱਕਾ ਦਿੱਤਾ ਹੈ। ਨੌਜਵਾਨ ਦੀ ਪਛਾਣ 13 ਕੁਚਾ ਫੀਲਡ ਗੰਜ ਵਾਸੀ ਕ੍ਰਿਸ਼ਨ ਵਜੋਂ ਹੋਈ ਹੈ।

ਕ੍ਰਿਸ਼ਨਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਕਰੀਬ ਅੱਧਾ ਘੰਟਾ ਰੇਲਵੇ ਲਾਈਨਾਂ ‘ਤੇ ਤੜਫਦਾ ਰਿਹਾ। ਉਸ ਦੀਆਂ ਚੀਕਾਂ ਸੁਣ ਕੇ ਯਾਤਰੀ ਮੌਕੇ ‘ਤੇ ਪਹੁੰਚ ਗਏ। ਬਾਅਦ ਵਿਚ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ। ਕ੍ਰਿਸ਼ਨ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣਾ ਪੇਟ ਪਾਲ ਰਿਹਾ ਹੈ। ਉਸ ਦੀਆਂ ਦੋਵੇਂ ਲੱਤਾਂ ਕੱਟੇ ਜਾਣ ਤੋਂ ਬਾਅਦ ਉਹ ਹੁਣ ਬੇਵੱਸ ਹੈ।

ਉਕਤ ਹਸਪਤਾਲ ਨੇ ਜੀ.ਆਰ.ਪੀ. ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਅਜੇ ਪੂਰੀ ਤਰ੍ਹਾਂ ਹੋਸ਼ ਵਿਚ ਨਹੀਂ ਹੈ। ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...