June 28, 2026, 10:59 pm
----------- Advertisement -----------
HomeNewsLatest Newsਤਰਨਤਾਰਨ ਦੇ ਗੁਰਦੁਆਰਾ ਸਾਹਿਬ ਦੇ ਪਖਾਨੇ 'ਚ ਨਸ਼ਾ ਕਰਦੇ ਨੌਜਵਾਨ ਦੀ ਵੀਡੀਓ...

ਤਰਨਤਾਰਨ ਦੇ ਗੁਰਦੁਆਰਾ ਸਾਹਿਬ ਦੇ ਪਖਾਨੇ ‘ਚ ਨਸ਼ਾ ਕਰਦੇ ਨੌਜਵਾਨ ਦੀ ਵੀਡੀਓ ਵਾਇਰਲ

Published on

----------- Advertisement -----------

ਤਰਨਤਾਰਨ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੀ ਹਦੂਦ ਵਿੱਚ ਬਣੇ ਪਖਾਨੇ ਵਿੱਚ ਇੱਕ ਨੌਜਵਾਨ ਦੇ ਨਸ਼ਾ ਲੈਣ ਦੀ ਵੀਡੀਓ ਵਾਇਰਲ ਹੋਈ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ। ਗੁਰਦੁਆਰਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਨਸ਼ੇੜੀਆਂ ਤੋਂ ਤੰਗ ਆ ਚੁੱਕੇ ਹਨ। ਉਹ ਖੁੱਲ੍ਹੇਆਮ ਗੁਰਦੁਆਰੇ ਆ ਕੇ ਟੀਕੇ ਲਗਾਉਂਦੇ ਹਨ।
ਇਹ ਘਟਨਾ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੀ ਹੈ। ਸੀਸੀਟੀਵੀ ਵਿੱਚ ਨੌਜਵਾਨ ਗੁਰਦੁਆਰੇ ਦੇ ਟਾਇਲਟ ਵਿੱਚ ਜਾਂਦਾ ਅਤੇ ਬਾਹਰ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਟਾਇਲਟ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ ਹੈਰੋਇਨ ਦਾ ਨਸ਼ਾ ਕਰਦਾ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਦਲਜਿੰਦਰ ਸਿੰਘ ਨੇ ਦੱਸਿਆ ਕਿ ਭਿੱਖੀਵਿੰਡ ਵਿੱਚ ਨੌਜਵਾਨਾਂ ਵਿੱਚ ਨਸ਼ਾ ਲੈਣ ਦੀ ਲਤ ਬਹੁਤ ਜ਼ਿਆਦਾ ਹੈ। ਨਸ਼ੇ ਕਾਰਨ ਇਲਾਕੇ ਦੀ ਹਾਲਤ ਖਰਾਬ ਹੈ। ਹੁਣ ਨੌਜਵਾਨ ਇਸ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਵੀ ਕਰ ਰਹੇ ਹਨ। ਇੰਨਾ ਹੀ ਨਹੀਂ ਜੇਕਰ ਤੁਸੀਂ ਉਨ੍ਹਾਂ ਨੂੰ ਰੋਕਦੇ ਹੋ ਤਾਂ ਉਹ ਲੜਨ ਲਈ ਅੱਗੇ ਆ ਜਾਂਦੇ ਹਨ। ਨਸ਼ੀਲੇ ਟੀਕੇ ਲਗਾਉਣ ਵਾਲੇ ਬਾਥਰੂਮ ਦੀਆਂ ਕੰਧਾਂ ਅਤੇ ਦਰਵਾਜ਼ਿਆਂ ‘ਤੇ ਖ਼ੂਨ ਦੇ ਛਿੱਟੇ ਵੀ ਲਾ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...