July 24, 2026, 5:32 pm
----------- Advertisement -----------
HomeNewsLatest Newsਲੁਧਿਆਣਾ 'ਚ ਰਾਜਾ ਵੜਿੰਗ ਦੀ ਰੈਲੀ ਤੋਂ ਪਹਿਲਾਂ ਦੁਕਾਨਾਂ ਦੀਆਂ ਛੱਤਾਂ 'ਤੇ...

ਲੁਧਿਆਣਾ ‘ਚ ਰਾਜਾ ਵੜਿੰਗ ਦੀ ਰੈਲੀ ਤੋਂ ਪਹਿਲਾਂ ਦੁਕਾਨਾਂ ਦੀਆਂ ਛੱਤਾਂ ‘ਤੇ ਝੰਡੇ ਲਗਾ ਰਹੇ ਨੌਜਵਾਨ ਨੂੰ ਲੱਗਿਆ ਬਿਜਲੀ ਦਾ ਕਰੰਟ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਚੋਣਾਂ ਤੋਂ ਇੱਕ ਦਿਨ ਪਹਿਲਾਂ ਇੱਕ ਚੋਣ ਰੈਲੀ ਦੀ ਤਿਆਰੀ ਕਰ ਰਹੇ ਨੌਜਵਾਨ ਨੂੰ ਕਰੰਟ ਲੱਗਣ ਕਾਰਨ ਉਸ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰੈਲੀ ਅੱਜ ਸੁਭਾਸ਼ ਨਗਰ ਇਲਾਕੇ ਵਿੱਚ ਹੋਣੀ ਸੀ। ਇਸ ਦੌਰਾਨ ਸਾਬਕਾ ਕੌਂਸਲਰ ਦੇ ਪਤੀ ਮੋਨੂੰ ਖਿੰਡਾ ਦਾ ਇੱਕ ਵਰਕਰ ਦੁਕਾਨਾਂ ਦੀਆਂ ਛੱਤਾਂ ’ਤੇ ਕਾਂਗਰਸ ਪਾਰਟੀ ਦੇ ਝੰਡੇ ਲਗਾ ਰਿਹਾ ਸੀ।

ਤਾਰਾਂ ਨਾਲ ਸੰਪਰਕ ਹੋਣ ਕਾਰਨ ਇਲਾਕੇ ‘ਚ ਧਮਾਕਾ ਹੋ ਗਿਆ। ਧਮਾਕੇ ਤੋਂ ਤੁਰੰਤ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਉਸ ਨੂੰ ਹੇਠਾਂ ਲਿਆਂਦਾ ਗਿਆ ਅਤੇ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਹਾਲਤ ਕਾਫੀ ਖਰਾਬ ਹੋਣ ਕਾਰਨ ਉਸ ਨੂੰ ਸੀ.ਐੱਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ। ਵਿਅਕਤੀ ਦਾ ਨਾਂ ਯੋਗੇਸ਼ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...