June 29, 2026, 9:47 am
----------- Advertisement -----------
HomeNewsLatest Newsਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਿੱਧੂ 'ਤੇ...

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਿੱਧੂ ‘ਤੇ ਕੱਸਿਆ ਤੰਜ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ।ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ “ਮੈਡੀਕਲ ਹਾਲਤ ” ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਜਿਸ ਤੋਂ ਬਾਅਦ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਿੱਧੂ ‘ਤੇ ਤੰਜ ਕੱਸਿਆ ਹੈ।


ਉਨ੍ਹਾਂ ਕਿਹਾ ਕਿ “ਹਾਥੀ ‘ਤੇ ਚੜ੍ਹਨ ਵੇਲੇ ਤਾ ਉਨ੍ਹਾਂ ਦੀ ਸਿਹਤ ਠੀਕ ਸੀ। ਸਮਰਪਣ ਵੇਲੇ ਚਿੱਤ ਘਾਉ ਮਾਉ ਹੁੰਦਾ ਹੈ ??। ਕੱਲ੍ਹ ਕਿਹਾ ਗਿਆ ਸੀ ਕਿ ਅਸੀਂ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਾਂ। ਰਾਤ ਦੇ ਵਪਾਰੀ ਲੱਦੇ ਗਏ ??”
ਦੱਸ ਦਈਏ ਕਿ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਕਿ ਸਿੱਧੂ ਦੀ ਸਰਜਰੀ ਹੋਈ ਹੈ। ਜਿਸ ਕਾਰਨ ਉਨ੍ਹਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ।ਸਿੱਧੂ ਕਣਕ ਦੀ ਰੋਟੀ ਨਹੀਂ ਖਾ ਸਕਦੇ, ਉਹ ਖਾਸ ਖੁਰਾਕ ਖਾਂਦੇ ਹਨ। ਉਨ੍ਹਾਂ ਨੂੰ ਲੀਵਰ ਦੀ ਸਮੱਸਿਆ ਹੈ। ਉਸ ਦੇ ਪੈਰਾਂ ਵਿਚ ਵੀ ਸਮੱਸਿਆ ਹੈ। ਸਿੱਧੂ ਜੇਲ੍ਹ ਤੋਂ ਨਹੀਂ ਡਰਦੇ, ਉਹ ਕਿਸੇ ਵੀ ਸਮੇਂ ਆਤਮ ਸਮਰਪਣ ਕਰਨ ਲਈ ਤਿਆਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...