September 12, 2026, 8:45 am
----------- Advertisement -----------
HomeNewsLatest News23 ਸਾਲਾਂ ਨੌਜਵਾਨ ਨੇ ਝੀਲ 'ਚ ਛਾਲ ਮਾਰ ਕੇ ਕੀਤੀ ਖੁਦ+ਕੁਸ਼ੀ

23 ਸਾਲਾਂ ਨੌਜਵਾਨ ਨੇ ਝੀਲ ‘ਚ ਛਾਲ ਮਾਰ ਕੇ ਕੀਤੀ ਖੁਦ+ਕੁਸ਼ੀ

Published on

----------- Advertisement -----------

ਥਰਮਲ ਦੀ ਝੀਲ ਨੰਬਰ 2 ਵਿੱਚ ਇੱਕ ਸਕੂਟੀ ਚਾਲਕ ਨੇ ਆਪਣੀ ਸਕੂਟੀ ਸਾਈਡ ’ਤੇ ਰੱਖ ਕੇ ਝੀਲ ਵਿੱਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਗੌਤਮ ਸ਼ਰਮਾ, ਦਮਨਪ੍ਰੀਤ ਸਿੰਘ, ਆਸ਼ੂ ਗੁਪਤਾ, ਅਰਸ਼ਦੀਪ ਸਿੰਘ ਅਤੇ ਐਨਡੀਆਰਐਫ ਦੀ ਟੀਮ ਮੌਕੇ ’ਤੇ ਪਹੁੰਚ ਗਈ। ਸਖ਼ਤ ਮਿਹਨਤ ਤੋਂ ਬਾਅਦ ਲਾਸ਼ ਨੂੰ ਝੀਲ ਵਿੱਚੋਂ ਬਰਾਮਦ ਕੀਤਾ ਗਿਆ। ਸੰਸਥਾ ਦੀ ਟੀਮ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (23 ਸਾਲ) ਪੁੱਤਰ ਪਵਨਜੀਤ ਸਿੰਘ ਵਾਸੀ ਕੋਠੇ ਅਮਰਪੁਰਾ ਵਜੋਂ ਹੋਈ ਹੈ, ਜੋ ਕਿ ਪ੍ਰਾਈਵੇਟ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਮ੍ਰਿਤਕ ਘਰੇਲੂ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਫਿਲਹਾਲ ਥਾਣਾ ਥਰਮਲ ਦੀ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...