June 1, 2026, 9:41 am
----------- Advertisement -----------
HomeNewsBreaking Newsਕੇਂਦਰ ਸਰਕਾਰ ਦੇਵੇਗੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਜ਼ੈੱਡ ਸ਼੍ਰੇਣੀ ਦੀ ਸਕਿਓਰਿਟੀ

ਕੇਂਦਰ ਸਰਕਾਰ ਦੇਵੇਗੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਜ਼ੈੱਡ ਸ਼੍ਰੇਣੀ ਦੀ ਸਕਿਓਰਿਟੀ

Published on

----------- Advertisement -----------

ਚੰਡੀਗੜ੍ਹ, 3 ਮਈ, 2022: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਤੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ। ਹਾਲਾਂਕਿ ਬਾਅਦ ‘ਚ ਪੰਜਾਬ ਸਰਕਾਰ ਦੋ ਵਾਰ ਸਕਿਓਰਿਟੀ ਭੇਜੀ ਗਈ ਸੀ, ਪਰ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਦੋਵਾਂ ਵਾਰ ਹੀ ਸਕਿਓਰਿਟੀ ਵਾਪਸ ਕਰ ਦਿੱਤੀ ਗਈ ਸੀ ।

ਕੇਂਦਰ ਸਰਕਾਰ ਨੇ ਇਹ ਫੈਸਲਾ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਸੁਰੱਖਿਆ ਨਹੀਂ ਮੰਗੀ, ਕੇਂਦਰ ਸਰਕਾਰ ਨੇ ਆਪਣੇ ਮੁਲਾਂਕਣ ਦੇ ਆਧਾਰ ‘ਤੇ ਇਹ ਸੁਰੱਖਿਆ ਦੇਣ ਦਾ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...