June 8, 2026, 1:30 am
----------- Advertisement -----------
HomeNewsBreaking Newsਜ਼ੀਰਕਪੁਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਗ੍ਰਿਫਤਾਰ

ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਗ੍ਰਿਫਤਾਰ

Published on

----------- Advertisement -----------

ਮੋਹਾਲੀ (ਬਲਜੀਤ ਮਰਵਾਹਾ) : ਪੰਜਾਬ ‘ਚ ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਕਰਾਸ ਫਾਇਰਿੰਗ ਹੋਈ। ਇਸ ਵਿੱਚ ਇੱਕ ਮੁਲਜ਼ਮ ਗਗਨਵੀਰ ਉਰਫ਼ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਹੈ। ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਮੁਲਜ਼ਮ ਚੰਡੀਗੜ੍ਹ ਦੇ ਪਿੰਡ ਬੁੜੈਲ ਦਾ ਰਹਿਣ ਵਾਲਾ ਹੈ। ਹਾਲਾਂਕਿ ਦੋ ਬਦਮਾਸ਼ ਜੰਗਲਾਂ ਵਿੱਚ ਲੁਕ ਗਏ। ਉਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਮੁਕਾਬਲਾ ਬਲਟਾਣਾ ਦੇ ਸੁਖਨਾ ਚੋਅ ਨੇੜੇ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...