June 2, 2026, 9:06 pm
----------- Advertisement -----------
HomeNewsLatest Newsਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਜ਼ੀਰਕਪੁਰ ਤੋਂ ਗੈਂਗਸਟਰ ਯੁਵਰਾਜ ਸਿੰਘ ਉਰਫ਼...

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਜ਼ੀਰਕਪੁਰ ਤੋਂ ਗੈਂਗਸਟਰ ਯੁਵਰਾਜ ਸਿੰਘ ਉਰਫ਼ ਜੋਰਾ ਕਾਬੂ

Published on

----------- Advertisement -----------

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜ਼ੀਰਕਪੁਰ ਦੇ ਢਕੋਲੀ ‘ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਇਹ ਮੁਕਾਬਲਾ ਹੋਇਆ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਢਕੋਲੀ ਵਿਖੇ ਹੋਏ ਮੁਕਾਬਲੇ ‘ਚ ਗੈਂਗਸਟਰ ਯੁਵਰਾਜ ਸਿੰਘ ਉਰਫ਼ ਜੋਰਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਯੁਵਰਾਜ ਸਿੰਘ ਕੁਝ ਦਿਨ ਪਹਿਲਾਂ ਫਗਵਾੜਾ ‘ਚ ਮਾਰੇ ਗਏ ਪੁਲਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲ ‘ਚ ਸ਼ਾਮਲ ਸੀ। ਪੁਲਿਸ ਨੂੰ ਉਸਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਜਾਣਕਾਰੀ ਮੁਤਾਬਕ ਪੁਲਸ ਨੂੰ ਢਕੌਲੀ ਦੇ ਇਕ ਹੋਟਲ ‘ਚ ਗੈਂਗਸਟਰ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਮੌਕੇ ‘ਤੇ ਪਹੁੰਚੀ। ਇੱਥੇ ਗੈਂਗਸਟਰ ਜੋਰਾ ਨੂੰ ਕਾਬੂ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...